ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸ਼੍ਰੀ ਸਾਇਰਸ ਮਿਸਤਰੀ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ

प्रविष्टि तिथि: 04 SEP 2022 6:06PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਸਾਇਰਸ ਮਿਸਤਰੀ ਦੇ ਬੇਵਕਤੀ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ। ਸ਼੍ਰੀ ਮੋਦੀ ਨੇ ਕਿਹਾ ਹੈ ਕਿ ਉਹ ਇੱਕ ਅਜਿਹੇ ਹੋਣਹਾਰ ਉੱਦਮੀ ਸਨ ਜਿਨ੍ਹਾਂ ਨੂੰ ਭਾਰਤ ਦੀ ਆਰਥਿਕ ਸ਼ਕਤੀ ਵਿੱਚ ਵਿਸ਼ਵਾਸ ਸੀ।

 

ਆਪਣੇ ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

ਸ਼੍ਰੀ ਸਾਇਰਸ ਮਿਸਤਰੀ ਦਾ ਬੇਵਕਤੀ ਅਕਾਲ ਚਲਾਣਾ ਹੈਰਾਨ ਕਰਨ ਵਾਲਾ ਹੈ। ਉਹ ਇੱਕ ਅਜਿਹੇ ਹੋਣਹਾਰ ਉੱਦਮੀ ਸਨ, ਜਿਨ੍ਹਾਂ ਨੂੰ ਭਾਰਤ ਦੀ ਆਰਥਿਕ ਸ਼ਕਤੀ ਵਿੱਚ ਵਿਸ਼ਵਾਸ ਸੀ। ਉਨ੍ਹਾਂ ਦਾ ਅਕਾਲ ਚਲਾਣਾ ਵਣਜ ਅਤੇ ਉਦਯੋਗ ਜਗਤ ਦੇ ਲਈ ਇੱਕ ਬੜਾ ਘਾਟਾ ਹੈ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਮਿੱਤਰਾਂ ਦੇ ਨਾਲ ਹਨ। ਈਸ਼ਵਰ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਪ੍ਰਦਾਨ ਕਰੇ।”

 

 

***

 

ਡੀਐੱਸ/ਐੱਸਐੱਚ


(रिलीज़ आईडी: 1857016) आगंतुक पटल : 175
इस विज्ञप्ति को इन भाषाओं में पढ़ें: Kannada , English , Urdu , हिन्दी , Marathi , Manipuri , Assamese , Bengali , Gujarati , Odia , Tamil , Telugu , Malayalam