ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਅਰਪਿਤ ਕੀਤੀ
प्रविष्टि तिथि:
05 SEP 2022 11:20AM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (5 ਸਤੰਬਰ, 2022) ਰਾਸ਼ਟਰਪਤੀ ਭਵਨ ਵਿੱਚ ਭਾਰਤ ਦੇ ਸਾਬਕਾ ਰਾਸ਼ਟਰਪਤੀ, ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਅਰਪਿਤ ਕੀਤੀ। ਰਾਸ਼ਟਰਪਤੀ ਅਤੇ ਰਾਸ਼ਟਰਪਤੀ ਭਵਨ ਦੇ ਅਧਿਕਾਰੀਆਂ ਨੇ ਡਾ. ਰਾਧਾਕ੍ਰਿਸ਼ਨਨ ਦੇ ਚਿੱਤਰ ਦੇ ਸਾਹਮਣੇ ਸ਼ਰਧਾ-ਸੁਮਨ ਅਰਪਿਤ ਕੀਤੇ।
*****
ਡੀਐੱਸ/ਬੀਐੱਮ
(रिलीज़ आईडी: 1857018)
आगंतुक पटल : 194