ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
06 SEP 2022 9:23AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 213.72 ਕਰੋੜ (94.38 ਕਰੋੜ ਦੂਸਰੀ ਡੋਜ਼ ਅਤੇ 167 ਕਰੋੜ ਪ੍ਰੀਕੌਸ਼ਨ ਡੋਜ਼) ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ
ਬੀਤੇ 24 ਘੰਟਿਆਂ ਵਿੱਚ 19,93,670 ਟੀਕੇ ਲਗਾਏ ਗਏ
ਭਾਰਤ ਵਿੱਚ ਵਰਤਮਾਨ ਵਿੱਚ 52,336 ਐਕਟਿਵ ਕੇਸ ਹਨ
ਐਕਟਿਵ ਕੇਸ 0.12% ਹਨ
ਰਿਕਵਰੀ ਰੇਟ ਵਰਤਮਾਨ ਵਿੱਚ 98.69% ਹੈ
ਪਿਛਲੇ 24 ਘੰਟਿਆਂ ਦੇ ਦੌਰਾਨ 6,032 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,38,86,496 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 4,417 ਨਵੇਂ ਕੇਸ ਸਾਹਮਣੇ ਆਏ
ਰੋਜ਼ਾਨਾ ਪਾਜ਼ਿਟਿਵਿਟੀ ਦਰ (1.20%) ਹੈ
ਸਪਤਾਹਿਕ ਪਾਜ਼ਿਟਿਵਿਟੀ ਦਰ (2.06%) ਹੈ
ਹੁਣ ਤੱਕ ਕੁੱਲ 88.77 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 3,67,490 ਟੈਸਟ ਕੀਤੇ ਗਏ
****
ਐੱਮਵੀ
(Release ID: 1857063)
ਵਿਜ਼ੀਟਰ ਕਾਊਂਟਰ : 99