PIB Headquarters
ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ
Posted On:
05 SEP 2022 7:09PM by PIB Chandigarh
-
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 213.52 ਕਰੋੜ (94.36 ਕਰੋੜ ਦੂਸਰੀ ਡੋਜ਼ ਅਤੇ 16.82 ਕਰੋੜ ਪ੍ਰੀਕੌਸ਼ਨ ਡੋਜ਼) ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
-
ਪਿਛਲੇ 24 ਘੰਟਿਆਂ ਵਿੱਚ 32,31,895 ਖੁਰਾਕਾਂ ਦਿੱਤੀਆਂ ਗਈਆਂ
-
ਭਾਰਤ ਵਿੱਚ ਵਰਤਮਾਨ ਵਿੱਚ 53,974 ਐਕਟਿਵ ਕੇਸ ਹਨ।
-
ਐਕਟਿਵ ਕੇਸ 0.12% ਹਨ।
-
ਰਿਕਵਰੀ ਰੇਟ ਵਰਤਮਾਨ ਵਿੱਚ 98.69% ਹੈ।
-
ਪਿਛਲੇ 24 ਘੰਟਿਆਂ ਦੇ ਦੌਰਾਨ 7,034 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,38,80,464 ਰੋਗੀ ਠੀਕ ਹੋਏ।
-
ਬੀਤੇ 24 ਘੰਟਿਆਂ ਦੇ ਦੌਰਾਨ 5,910 ਨਵੇਂ ਕੇਸ ਸਾਹਮਣੇ ਆਏ।
-
ਰੋਜ਼ਾਨਾ ਪਾਜ਼ਿਟਿਵਿਟੀ ਦਰ 2.60%) ਹੈ।
-
ਸਪਤਾਹਿਕ ਪਾਜ਼ਿਟਿਵਿਟੀ ਦਰ (2.15%) ਹੈ।
-
ਹੁਣ ਤੱਕ ਕੁੱਲ 88.73 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 2,27,313 ਟੈਸਟ ਕੀਤੇ ਗਏ।
|
#Unite2FightCorona #IndiaFightsCoron
ਪੱਤਰ ਸੂਚਨਾ ਦਫ਼ਤਰ
ਸੂਚਨਾ ਤੇ ਪ੍ਰਸਾਰਣ ਮੰਤਰਾਲਾ
ਭਾਰਤ ਸਰਕਾਰ
*****
ਦੇਸ਼ਵਿਆਪੀ ਕੋਵਿਡ ਟੀਕਾਕਰਣ ਦੇ ਤਹਿਤ ਹੁਣ ਤੱਕ 213.52 ਕਰੋੜ ਤੋਂ ਵੱਧ ਟੀਕੇ ਲਗਾਏ ਜਾ ਚੁੱਕੇ ਹਨ
12-14 ਉਮਰ ਵਰਗ ਵਿੱਚ 4.04 ਕਰੋੜ ਤੋਂ ਵੱਧ ਖੁਰਾਕਾਂ ਲਗਾਈਆਂ ਗਈਆਂ
ਭਾਰਤ ਵਿੱਚ ਕੋਰੋਨਾ ਦੇ ਐਕਟਿਵ ਕੇਸ 53,974 ਹਨ
ਪਿਛਲੇ 24 ਘੰਟਿਆਂ ਵਿੱਚ 5,910 ਨਵੇਂ ਕੇਸ ਸਾਹਮਣੇ ਆਏ
ਵਰਤਮਾਨ ਰਿਕਵਰੀ ਦਰ 98.69%
ਸਪਤਾਹਿਕ ਐਕਟਿਵ ਕੇਸਾਂ ਦੀ ਦਰ 2.15% ਹੈ
ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ਼ ਅੱਜ ਸਵੇਰੇ 7 ਵਜੇ ਤੱਕ ਦੀ ਅੰਤਿਮ ਰਿਪੋਰਟ ਦੇ ਅਨੁਸਾਰ ਕੁੱਲ 213.52 ਕਰੋੜ (2,12,52,74,945) ਤੋਂ ਵੱਧ ਹੋ ਗਈ।
12-14 ਉਮਰ ਵਰਗ ਦੇ ਲਈ ਕੋਵਿਡ-19 ਟੀਕਾਕਰਣ 16 ਮਾਰਚ, 2022 ਨੂੰ ਸ਼ੁਰੂ ਹੋਇਆ ਸੀ। ਹੁਣ ਤੱਕ 4.04 ਕਰੋੜ (4,04,65,525) ਤੋਂ ਵੱਧ ਕਿਸ਼ੋਰਾਂ ਨੂੰ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਲਗਾਈ ਜਾ ਚੁੱਕੀ ਗਈ ਹੈ। ਸਮਾਨ ਰੂਪ ਨਾਲ 18-59 ਉਮਰ ਵਰਗ ਦੇ ਲਈ ਪ੍ਰੀਕੌਸ਼ਨ ਖੁਰਾਕ 10 ਅਪ੍ਰੈਲ, 2022 ਨੂੰ ਸ਼ੁਰੂ ਕੀਤੀ ਗਈ।
ਅੱਜ ਸਵੇਰੇ 7 ਵਜੇ ਤੱਕ ਦੀ ਅਸਥਾਈ ਰਿਪੋਰਟ ਦੇ ਅਨੁਸਾਰ ਕੁੱਲ ਟੀਕਾਕਰਣ ਦਾ ਵੇਰਵਾ ਇਸ ਪ੍ਰਕਾਰ ਨਾਲ ਹੈ:
ਸੰਚਿਤ ਵੈਕਸੀਨ ਡੋਜ਼ ਕਵਰੇਜ
|
ਹੈਲਥ ਕੇਅਰ ਵਰਕਰ
|
ਪਹਿਲੀ ਖੁਰਾਕ
|
1,04,14,283
|
ਦੂਸਰੀ ਖੁਰਾਕ
|
1,01,08,793
|
ਪ੍ਰੀਕੌਸ਼ਨ ਡੋਜ਼
|
68,08,200
|
ਫ੍ਰੰਟਲਾਈਨ ਵਰਕਰ
|
ਪਹਿਲੀ ਖੁਰਾਕ
|
1,84,35,011
|
ਦੂਸਰੀ ਖੁਰਾਕ
|
1,77,02,579
|
ਪ੍ਰੀਕੌਸ਼ਨ ਡੋਜ਼
|
1,32,46,387
|
12 ਤੋਂ 14 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
4,04,65,525
|
ਦੂਸਰੀ ਖੁਰਾਕ
|
3,04,78,434
|
15 ਤੋਂ 18 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
6,17,29,479
|
ਦੂਸਰੀ ਖੁਰਾਕ
|
5,24,75,965
|
18 ਤੋਂ 44 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
56,07,25,224
|
ਦੂਸਰੀ ਖੁਰਾਕ
|
51,36,62,006
|
ਪ੍ਰੀਕੌਸ਼ਨ ਡੋਜ਼
|
6,85,11,275
|
45 ਤੋਂ 59 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
20,39,31,989
|
ਦੂਸਰੀ ਖੁਰਾਕ
|
19,64,59,678
|
ਪ੍ਰੀਕੌਸ਼ਨ ਡੋਜ਼
|
3,76,38,150
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
12,76,00,113
|
ਦੂਸਰੀ ਖੁਰਾਕ
|
12,28,02,206
|
ਪ੍ਰੀਕੌਸ਼ਨ ਡੋਜ਼
|
4,20,79,648
|
ਪ੍ਰੀਕੌਸ਼ਨ ਡੋਜ਼
|
16,82,83,660
|
ਕੁੱਲ
|
2,13,52,74,945
|
ਲਗਾਤਾਰ ਗਿਰਾਵਟ ਦਰਜ ਕਰਦੇ ਹੋਏ ਭਾਰਤ ਵਿੱਚ ਐਕਟਿਵ ਕੇਸ ਅੱਜ ਘੱਟ ਕੇ 53,974 ਰਹਿ ਗਏ। ਐਕਟਿਵ ਕੇਸ ਕੁੱਲ ਕੇਸਾਂ ਦੇ 0.12% ਹਨ।
ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ 98.69% ਹੈ। ਪਿਛਲੇ 24 ਘੰਟਿਆਂ ਵਿੱਚ 7,034 ਰੋਗੀਆਂ ਦੇ ਠੀਕ ਹੋਣ ਦੇ ਨਾਲ ਹੀ ਠੀਕ ਹੋਣ ਵਾਲੇ ਮਰੀਜ਼ਾਂ (ਮਹਾਮਾਰੀ ਦੀ ਸ਼ੁਰੂਆਤ ਦੇ ਬਾਅਦ ਤੋਂ) ਦੀ ਕੁੱਲ ਸੰਖਿਆ ਵੱਧ ਕੇ 4,38,80,464 ਹੋ ਗਈ ਹੈ।
ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 5,910 ਨਵੇਂ ਕੇਸ ਸਾਹਮਣੇ ਆਏ।
ਪਿਛਲੇ 24 ਘੰਟਿਆਂ ਵਿੱਚ ਕੁੱਲ 2,27,313 ਟੈਸਟ ਕੀਤੇ ਗਏ ਹਨ। ਭਾਰਤ ਨੇ ਹੁਣ ਤੱਕ ਕੁੱਲ 88.73 ਕਰੋੜ ਤੋਂ ਵੱਧ (88,73,79,274) ਟੈਸਟ ਕੀਤੇ ਗਏ ਹਨ।
ਦੇਸ਼ ਵਿੱਚ ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 2.15% ਹੈ ਅਤੇ ਦੈਨਿਕ ਰੂਪ ਨਾਲ ਪੁਸ਼ਟੀ ਵਾਲੇ ਕੇਸਾਂ ਦੀ ਦਰ ਵੀ 2.60% ਹੈ।
https://www.pib.gov.in/PressReleasePage.aspx?PRID=1856712
ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਕੋਲ ਕੋਵਿਡ-19 ਟੀਕੇ ਦੀ ਉਪਲਬਧਤਾ
ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 201.93 ਕਰੋੜ ਤੋਂ ਵੱਧ ਟੀਕੇ ਪ੍ਰਦਾਨ ਕੀਤੇ ਗਏ
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਕੋਲ ਹੁਣ ਵੀ 5.34 ਕਰੋੜ ਤੋਂ ਵੱਧ ਅਤਿਰਿਕਤ ਅਤੇ ਅਣਵਰਤੀਆਂ ਖੁਰਾਕਾਂ ਮੌਜੂਦ ਹਨ
ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦਾ ਦਾਇਰਾ ਵਧਾਉਣ ਅਤੇ ਲੋਕਾਂ ਨੂੰ ਟੀਕੇ ਲਗਾਉਣ ਦੀ ਗਤੀ ਨੂੰ ਤੇਜ਼ ਕਰਨ ਦੇ ਲਈ ਪ੍ਰਤੀਬੱਧ ਹੈ। ਰਾਸ਼ਟਰਵਿਆਪੀ ਕੋਵਿਡ-19 ਟੀਕਾਕਰਣ 16 ਜਨਵਰੀ 2021 ਨੂੰ ਸ਼ੁਰੂ ਹੋਇਆ ਸੀ। ਕੋਵਿਡ-19 ਦੇ ਟੀਕੇ ਨੂੰ ਸਭ ਦੇ ਲਈ ਉਪਲਬਧ ਕਰਵਾਉਣ ਲਈ ਨਵਾਂ ਪੜਾਅ 21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਸੀ। ਟੀਕਾਕਰਣ ਮੁਹਿੰਮ ਦੀ ਗਤੀ ਨੂੰ ਵੱਧ ਤੋਂ ਵੱਧ ਟੀਕੇ ਦੀ ਉਪਲਬਧਤਾ ਦੇ ਜ਼ਰੀਏ ਵਧਾਇਆ ਗਿਆ ਹੈ। ਇਸ ਦੇ ਤਹਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕੇ ਦੀ ਉਪਲਬਧਤਾ ਬਾਰੇ ਪਹਿਲਾ ਸੂਚਨਾ ਪ੍ਰਦਾਨ ਕੀਤੀ ਜਾਂਦੀ ਹੈ, ਤਾਕਿ ਉਹ ਬਿਹਤਰ ਯੋਜਨਾ ਦੇ ਨਾਲ ਟੀਕੇ ਲਗਾਉਣ ਦਾ ਬੰਦੋਬਸਤ ਕਰ ਸਕਣ ਅਤੇ ਟੀਕੇ ਦੀ ਸਪਲਾਈ ਚੇਨ ਨੂੰ ਦਰੁਸਤ ਕੀਤਾ ਜਾ ਸਕੇ।
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਦੇ ਰੂਪ ਵਿੱਚ ਕੇਂਦਰ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਕੋਵਿਡ ਟੀਕੇ ਪ੍ਰਦਾਨ ਕਰਕੇ ਉਨ੍ਹਾਂ ਨੂੰ ਪੂਰਨ ਸਹਿਯੋਗ ਦੇ ਰਹੀ ਹੈ। ਟੀਕੇ ਦੀ ਸਰਬ-ਉਪਲਬਧਤਾ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਟੀਕਾ ਨਿਰਮਾਤਾਵਾਂ ਤੋਂ 75% ਟੀਕੇ ਖਰੀਦ ਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਪ੍ਰਦਾਨ ਕਰੇਗੀ।
ਵੈਕਸੀਨ ਖੁਰਾਕਾਂ
|
(5 ਸਤੰਬਰ, 2022 ਤੱਕ)
|
ਹੁਣ ਤੱਕ ਹੋਈ ਸਪਲਾਈ
|
2,01,93,89,325
|
ਬਕਾਇਆ ਟੀਕੇ
|
5,34,61,810
|
ਕੇਂਦਰ ਸਰਕਾਰ ਦੁਆਰਾ ਹੁਣ ਤੱਕ ਮੁਫ਼ਤ ਅਤੇ ਸਿੱਧੇ ਰਾਜ ਸਰਕਾਰ ਖਰੀਦ ਸ਼੍ਰੇਣੀ ਦੇ ਜ਼ਰੀਏ ਵੈਕਸੀਨ ਦੀਆਂ 201.93 ਕਰੋੜ ਤੋਂ ਵੱਧ (2,01,93,89,325) ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਉਪਲਬਧ ਕਰਵਾਈਆਂ ਗਈਆਂ ਹਨ।
ਹੁਣ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਕੋਵਿਡ ਵੈਕਸੀਨ 5.34 ਕਰੋੜ ਤੋਂ ਵੱਧ (5,34,61,810) ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਉਪਲਬਧ ਹਨ, ਜਿਨ੍ਹਾਂ ਨੂੰ ਲਗਾਇਆ ਜਾਣਾ ਹੈ।
https://www.pib.gov.in/PressReleasePage.aspx?PRID=1856711
Tweet Links
https://twitter.com/MIB_India/status/1566686057772777472
https://twitter.com/COVIDNewsByMIB/status/1566668338129842178
******
ਏਐੱਸ
(Release ID: 1857075)
Visitor Counter : 136