ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 07 SEP 2022 9:12AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 213.91 ਕਰੋੜ (94.40 ਕਰੋੜ ਦੂਸਰੀ ਡੋਜ਼  ਅਤੇ 17.16 ਕਰੋੜ ਪ੍ਰੀਕੌਸ਼ਨ ਡੋਜ਼) ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ

ਬੀਤੇ 24 ਘੰਟਿਆਂ ਵਿੱਚ 18,81,319 ਟੀਕੇ ਲਗਾਏ ਗਏ

ਭਾਰਤ ਵਿੱਚ ਵਰਤਮਾਨ ਵਿੱਚ 50,594 ਐਕਟਿਵ ਕੇਸ ਹਨ

ਐਕਟਿਵ ਕੇਸ 0.11% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.7% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 7,094 ਰੋਗੀ ਠੀਕ ਹੋਏਦੇਸ਼ ਭਰ ਵਿੱਚ ਹੁਣ ਤੱਕ ਕੁੱਲ  4,38,93,590 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 5,379 ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (1.67%) ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (2.0%) ਹੈ

ਹੁਣ ਤੱਕ ਕੁੱਲ  88.80 ਕਰੋੜ ਟੈਸਟ ਕੀਤੇ ਗਏਪਿਛਲੇ 24 ਘੰਟਿਆਂ ਵਿੱਚ 3,21,917 ਟੈਸਟ ਕੀਤੇ ਗਏ

 

****

ਐੱਮਵੀ


(Release ID: 1857382) Visitor Counter : 107