ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕਰਨਾਟਕ ਦੇ ਮੰਤਰੀ, ਸ਼੍ਰੀ ਉਮੇਸ਼ ਕੱਟੀ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ
Posted On:
07 SEP 2022 10:14AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਮੰਤਰੀ, ਸ਼੍ਰੀ ਉਮੇਸ਼ ਕੱਟੀ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਸ਼੍ਰੀ ਉਮੇਸ਼ ਕੱਟੀ ਜੀ ਇੱਕ ਅਨੁਭਵੀ ਨੇਤਾ ਸਨ, ਜਿਨ੍ਹਾਂ ਨੇ ਕਰਨਾਟਕ ਦੇ ਵਿਕਾਸ ਵਿੱਚ ਬਹੁਮੁੱਲਾ ਯੋਗਦਾਨ ਦਿੱਤਾ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਇਸ ਦੁਖਦ ਘੜੀ ਵਿੱਚ ਮੇਰੀਆਂ ਸੰਵੇਦਾਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਨਾਲ ਹਨ। ਓਮ ਸ਼ਾਂਤੀ।”
*****
ਡੀਐੱਸ/ਐੱਸਟੀ
(Release ID: 1857803)
ਵਿਜ਼ੀਟਰ ਕਾਊਂਟਰ : 133
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam