ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਓਣਮ ’ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ

प्रविष्टि तिथि: 08 SEP 2022 9:08AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਓਣਮ ਦੇ ਅਵਸਰ ’ਤੇ ਸਭ ਨੂੰ, ਵਿਸ਼ੇਸ਼ ਤੌਰ ’ਤੇ ਕੇਰਲ ਅਤੇ ਦੁਨੀਆ ਭਰ ਵਿੱਚ ਫੈਲੇ ਮਲਿਆਲੀ ਸਮੁਦਾਇ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਸਭ ਨੂੰ, ਵਿਸ਼ੇਸ਼ ਤੌਰ ’ਤੇ ਕੇਰਲ ਅਤੇ ਦੁਨੀਆ ਭਰ ਵਿੱਚ ਫੈਲੇ ਮਲਿਆਲੀ ਸਮੁਦਾਇ ਦੇ ਲੋਕਾਂ ਨੂੰ ਓਣਮ ਦੀਆਂ ਵਧਾਈਆਂ। ਇਹ ਤਿਉਹਾਰ ਪ੍ਰਕ੍ਰਿਤੀ ਮਾਂ ਦੀ ਮਹੱਤਵਪੂਰਨ ਭੂਮਿਕਾ ਅਤੇ ਸਾਡੇ ਮਿਹਨਤੀ ਕਿਸਾਨਾਂ ਦੇ ਮਹੱਤਵ ਦੀ ਪੁਸ਼ਟੀ ਕਰਦਾ ਹੈ। ਓਣਮ ਸਾਡੇ ਸਮਾਜ ਵਿੱਚ ਸਦਭਾਵ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇ।”

***

ਡੀਐੱਸ/ਐੱਸਐੱਚ


(रिलीज़ आईडी: 1857804) आगंतुक पटल : 114
इस विज्ञप्ति को इन भाषाओं में पढ़ें: Kannada , English , Urdu , Marathi , हिन्दी , Manipuri , Bengali , Assamese , Gujarati , Odia , Tamil , Telugu , Malayalam