ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕੀਨੀਆ ਦੇ ਰਾਸ਼ਟਰਪਤੀ ਚੁਣੇ ਜਾਣ ’ਤੇ ਮਹਾਮਹਿਮ ਵਿਲੀਅਮ ਐੱਸ ਰੁਤੋ ਨੂੰ ਵਧਾਈਆਂ ਦਿੱਤੀਆਂ
Posted On:
07 SEP 2022 5:46PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੀਨੀਆ ਦੇ ਰਾਸ਼ਟਰਪਤੀ ਚੁਣੇ ਜਾਣ ’ਤੇ ਮਹਾਮਹਿਮ ਵਿਲੀਅਮ ਐੱਸ ਰੁਤੋ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਕੀਨੀਆ ਦੇ ਰਾਸ਼ਟਰਪਤੀ ਚੁਣੇ ਜਾਣ ’ਤੇ ਵਿਲੀਅਮ ਐੱਸ ਰੁਤੋ (@WilliamsRuto) ਨੂੰ ਵਧਾਈਆਂ। ਸਾਡੇ ਇਤਿਹਾਸਿਕ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਲਈ ਉਨ੍ਹਾਂ ਦੇ ਨਾਲ ਮਿਲ ਕੇ ਕੰਮ ਕਰਨ ਦੇ ਪ੍ਰਤੀ ਮੈਂ ਉਤਸੁਕ ਹਾਂ।”
***
ਡੀਐੱਸ/ਐੱਸਐੱਚ
(Release ID: 1857805)
ਵਿਜ਼ੀਟਰ ਕਾਊਂਟਰ : 151
Read this release in:
English
,
Urdu
,
हिन्दी
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam