ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਵਿਸ਼ਵ ਪੀਟੀ ਦਿਵਸ 'ਤੇ ਫਿਜ਼ੀਓਥੈਰੇਪਿਸਟਾਂ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ
प्रविष्टि तिथि:
08 SEP 2022 6:52PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਕਾਂ ਦੀ ਸਿਹਤ ਦੀ ਦੇਖਭਾਲ਼ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਸਾਰੇ ਫਿਜ਼ੀਓਥੈਰੇਪਿਸਟਾਂ ਦੇ ਪ੍ਰਯਤਨਾਂ ਦੀ ਸਰਾਹਨਾ ਕੀਤੀ ਹੈ।
ਪ੍ਰਧਾਨ ਮੰਤਰੀ ਟਵੀਟ ਨੇ ਕੀਤਾ;
“ਅੱਜ ਵਿਸ਼ਵ ਪੀਟੀ ਦਿਵਸ ’ਤੇ ਮੈਂ ਉਨ੍ਹਾਂ ਸਾਰੇ ਫਿਜ਼ੀਓਥੈਰੇਪਿਸਟਾਂ ਦੇ ਪ੍ਰਯਾਸਾਂ ਦੀ ਸਰਾਹਨਾ ਕਰਦਾ ਹਾਂ ਜੋ ਲੋਕਾਂ ਦੀ ਸਿਹਤ ਦੀ ਦੇਖਭਾਲ਼ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਅਸੀਂ ਫਿਜ਼ੀਓਥੈਰੇਪੀ ਨੂੰ ਮਕਬੂਲ ਬਣਾਉਣ ਅਤੇ ਇਸ ਨੂੰ ਹੋਰ ਵੀ ਆਧੁਨਿਕ ਬਣਾਉਣ ਦੇ ਲਈ ਨਿਰੰਤਰ ਪ੍ਰਯਾਸ ਕਰਦੇ ਰਹਾਂਗੇ।”
*****
ਡੀਐੱਸ/ਟੀਐੱਸ
(रिलीज़ आईडी: 1858192)
आगंतुक पटल : 124
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam