ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪ੍ਰਸਿੱਧ ਪੁਰਾਤੱਤਵ ਵਿਗਿਆਨੀ ਸ਼੍ਰੀ ਬ੍ਰਜ ਬਾਸੀ ਲਾਲ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ
Posted On:
10 SEP 2022 3:21PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਪੁਰਾਤੱਤਵ ਵਿਗਿਆਨੀ ਸ਼੍ਰੀ ਬ੍ਰਜ ਬਸੀ ਲਾਲ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
"ਸ਼੍ਰੀ ਬੀ ਬੀ ਲਾਲ ਇੱਕ ਸ਼ਾਨਦਾਰ ਸ਼ਖ਼ਸੀਅਤ ਸਨ। ਸੱਭਿਆਚਾਰ ਅਤੇ ਪੁਰਾਤੱਤਵ ਵਿੱਚ ਉਨ੍ਹਾਂ ਦਾ ਯੋਗਦਾਨ ਅਦੁੱਤੀ ਹੈ। ਉਨ੍ਹਾਂ ਨੂੰ ਇੱਕ ਮਹਾਨ ਬੁੱਧੀਜੀਵੀ ਦੇ ਰੂਪ ਵਿੱਚ ਯਾਦ ਕੀਤਾ ਜਾਵੇਗਾ, ਜਿਨ੍ਹਾਂ ਨੇ ਸਾਡੇ ਸਮ੍ਰਿੱਧ ਅਤੀਤ ਦੇ ਨਾਲ ਸਾਡੇ ਜੁੜਾਅ ਨੂੰ ਹੋਰ ਗਹਿਰਾ ਕੀਤਾ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਦੇ ਨਾਲ ਹਨ। ਓਮ ਸ਼ਾਂਤੀ।"
*****
ਡੀਐੱਸ/ਟੀਐੱਸ
(Release ID: 1858378)
ਵਿਜ਼ੀਟਰ ਕਾਊਂਟਰ : 165
Read this release in:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam