ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਆਚਾਰੀਆ ਵਿਨੋਬਾ ਭਾਵੇ ਨੂੰ ਉਨ੍ਹਾਂ ਦੀ ਜਯੰਤੀ 'ਤੇ ਯਾਦ ਕੀਤਾ
Posted On:
11 SEP 2022 10:23AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਚਾਰੀਆ ਵਿਨੋਬਾ ਭਾਵੇ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਆਚਾਰੀਆ ਵਿਨੋਬਾ ਭਾਵੇ ਨੂੰ ਉਨ੍ਹਾਂ ਦੀ ਜਯੰਤੀ 'ਤੇ ਯਾਦ ਕਰ ਰਿਹਾ ਹਾਂ। ਉਨ੍ਹਾਂ ਦਾ ਜੀਵਨ ਗਾਂਧੀਵਾਦੀ ਸਿਧਾਂਤਾਂ ਦੀ ਅਭਿਵਿਅਕਤੀ ਸੀ। ਉਨ੍ਹਾਂ ਦਾ ਸਮਾਜਿਕ ਸਸ਼ਕਤੀਕਰਣ ਦੇ ਪ੍ਰਤੀ ਬਹੁਤ ਲਗਾਅ ਸੀ ਅਤੇ ਉਨ੍ਹਾਂ ਨੇ 'ਜੈ ਜਗਤ' ਦਾ ਨਾਅਰਾ ਦਿੱਤਾ ਸੀ। ਅਸੀਂ ਉਨ੍ਹਾਂ ਦੇ ਆਦਰਸ਼ਾਂ ਤੋਂ ਪ੍ਰੇਰਿਤ ਹਾਂ ਅਤੇ ਆਪਣੇ ਦੇਸ਼ ਦੇ ਪ੍ਰਤੀ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਲਈ ਪ੍ਰਤੀਬੱਧ ਹਾਂ।"
***
ਡੀਐੱਸ/ਐੱਸਐੱਚ
(Release ID: 1858591)
ਵਿਜ਼ੀਟਰ ਕਾਊਂਟਰ : 224
Read this release in:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam