ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼ਿਕਾਗੋ ਵਿੱਚ ਸੁਆਮੀ ਵਿਵੇਕਾਨੰਦ ਦੇ 1893 ਦੇ ਸ਼ਾਨਦਾਰ ਭਾਸ਼ਣ ਨੂੰ ਯਾਦ ਕੀਤਾ
प्रविष्टि तिथि:
11 SEP 2022 10:26AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼ਿਕਾਗੋ ਵਿੱਚ ਸੁਆਮੀ ਵਿਵੇਕਾਨੰਦ ਦੇ ਸਾਲ 1893 ਦੇ ਸ਼ਾਨਦਾਰ ਭਾਸ਼ਣ ਨੂੰ ਯਾਦ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਹੈ ਕਿ ਅੱਜ ਹੀ ਦੇ ਦਿਨ ਸਾਲ 1893 ਵਿੱਚ ਉਨ੍ਹਾਂ ਨੇ ਸ਼ਿਕਾਗੋ ਵਿੱਚ ਆਪਣਾ ਸਭ ਤੋਂ ਸ਼ਾਨਦਾਰ ਭਾਸ਼ਣ ਦਿੱਤਾ ਸੀ। ਉਨ੍ਹਾਂ ਦੇ ਸੰਬੋਧਨ ਨੇ ਪੂਰੀ ਦੁਨੀਆ ਨੂੰ ਭਾਰਤ ਦੇ ਸੱਭਿਆਚਾਰ ਅਤੇ ਕਦਰਾਂ-ਕੀਮਤਾਂ ਦੀ ਇੱਕ ਝਲਕ ਦਿਖਾਈ ਸੀ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
"11 ਸਤੰਬਰ ਦਾ ਸੁਆਮੀ ਵਿਵੇਕਾਨੰਦ ਦੇ ਨਾਲ ਇੱਕ ਵਿਸ਼ੇਸ਼ ਸਬੰਧ ਹੈ। ਅੱਜ ਹੀ ਦੇ ਦਿਨ 1893 ਵਿੱਚ, ਉਨ੍ਹਾਂ ਨੇ ਸ਼ਿਕਾਗੋ ਵਿੱਚ ਆਪਣਾ ਸਭ ਤੋਂ ਸ਼ਾਨਦਾਰ ਭਾਸ਼ਣ ਦਿੱਤਾ ਸੀ। ਉਨ੍ਹਾਂ ਦੇ ਸੰਬੋਧਨ ਨੇ ਪੂਰੀ ਦੁਨੀਆ ਨੂੰ ਭਾਰਤ ਦੇ ਸੱਭਿਆਚਾਰ ਅਤੇ ਕਦਰਾਂ-ਕੀਮਤਾਂ ਦੀ ਇੱਕ ਝਲਕ ਦਿਖਾਈ ਸੀ।"
***
ਡੀਐੱਸ/ਐੱਸਐੱਚ
(रिलीज़ आईडी: 1858592)
आगंतुक पटल : 169
इस विज्ञप्ति को इन भाषाओं में पढ़ें:
Tamil
,
Kannada
,
Assamese
,
English
,
Urdu
,
हिन्दी
,
Marathi
,
Manipuri
,
Bengali
,
Gujarati
,
Odia
,
Telugu
,
Malayalam