ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਦਵਾਰਕਾ ਸ਼ਾਰਦਾ ਪੀਠ ਸ਼ੰਕਰਾਚਾਰੀਆ ਸੁਆਮੀ ਸਵਰੂਪਾਨੰਦ ਸਰਸਵਤੀ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ

Posted On: 11 SEP 2022 6:32PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਦਵਾਰਕਾ ਸ਼ਾਰਦਾ ਪੀਠ ਸ਼ੰਕਰਾਚਾਰੀਆ ਸੁਆਮੀ ਸਵਰੂਪਾਨੰਦ ਸਰਸਵਤੀ ਦੇ ਅਕਾਲ ਚਲਾਣੇ ਤੇ ਗਹਿਰਾ ਦੁਖ ਪ੍ਰਗਟਾਇਆ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"ਦਵਾਰਕਾ ਸ਼ਾਰਦਾ ਪੀਠ ਦੇ ਸ਼ੰਕਰਾਚਾਰੀਆ ਸੁਆਮੀ ਸਵਰੂਪਾਨੰਦ ਸਰਸਵਤੀ ਦੇ ਅਕਾਲ ਚਲਾਣੇ ਤੋਂ ਅਤਿਅੰਤ ਦੁਖ ਹੋਇਆ ਹੈ। ਸੋਗ ਦੇ ਇਸ ਸਮੇਂ ਵਿੱਚ ਉਨ੍ਹਾਂ ਦੇ ਅਨੁਯਾਈਆਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ। ਓਮ ਸ਼ਾਂਤੀ!"

 

 

***

 

ਡੀਐੱਸ/ਐੱਸਐੱਚ



(Release ID: 1858595) Visitor Counter : 106