ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

प्रविष्टि तिथि: 12 SEP 2022 9:29AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 215.26 ਕਰੋੜ (94.53 ਕਰੋੜ ਦੂਸਰੀ ਡੋਜ਼ ਅਤੇ 18.34 ਕਰੋੜ ਪ੍ਰੀਕੌਸ਼ਨ ਡੋਜ਼) ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ

ਬੀਤੇ 24 ਘੰਟਿਆਂ ਵਿੱਚ 30,76,305 ਟੀਕੇ ਲਗਾਏ ਗਏ

ਭਾਰਤ ਵਿੱਚ ਵਰਤਮਾਨ ਵਿੱਚ 47,176 ਐਕਟਿਵ ਕੇਸ ਹਨ

ਐਕਟਿਵ ਕੇਸ 0.11% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.71% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 5,975 ਰੋਗੀ ਠੀਕ ਹੋਏਦੇਸ਼ ਭਰ ਵਿੱਚ ਹੁਣ ਤੱਕ ਕੁੱਲ  4,39,25,239 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 5,221 ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (2.82%) ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ ((1.72%) ਹੈ

ਹੁਣ ਤੱਕ ਕੁੱਲ  88.95 ਕਰੋੜ ਟੈਸਟ ਕੀਤੇ ਗਏਪਿਛਲੇ 24 ਘੰਟਿਆਂ ਵਿੱਚ 1,84,965 ਟੈਸਟ ਕੀਤੇ ਗਏ

 

****

ਐੱਮਵੀ


(रिलीज़ आईडी: 1858717) आगंतुक पटल : 188
इस विज्ञप्ति को इन भाषाओं में पढ़ें: Marathi , Urdu , English , हिन्दी , Manipuri , Gujarati , Tamil , Telugu , Malayalam