ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਦੇਸ਼ਵਿਆਪੀ ਕੋਵਿਡ ਟੀਕਾਕਰਣ ਦੇ ਤਹਿਤ ਹੁਣ ਤੱਕ 215.26 ਕਰੋੜ ਤੋਂ ਵੱਧ ਟੀਕੇ ਲਗਾਏ ਜਾ ਚੁੱਕੇ ਹਨ



12-14 ਉਮਰ ਵਰਗ ਵਿੱਚ 4.06 ਕਰੋੜ ਤੋਂ ਵੱਧ ਖੁਰਾਕਾਂ ਲਗਾਈਆਂ ਗਈਆਂ

ਭਾਰਤ ਵਿੱਚ ਕੋਰੋਨਾ ਦੇ ਐਕਟਿਵ ਕੇਸ 47,176 ਹਨ

ਪਿਛਲੇ 24 ਘੰਟਿਆਂ ਵਿੱਚ 5,221 ਨਵੇਂ ਕੇਸ ਸਾਹਮਣੇ ਆਏ

ਵਰਤਮਾਨ ਰਿਕਵਰੀ ਦਰ 98.71%

ਸਪਤਾਹਿਕ ਐਕਟਿਵ ਕੇਸਾਂ ਦੀ ਦਰ 1.72% ਹੈ

Posted On: 12 SEP 2022 9:37AM by PIB Chandigarh

ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ਼ ਅੱਜ ਸਵੇਰੇ 7 ਵਜੇ ਤੱਕ ਦੀ ਅੰਤਿਮ ਰਿਪੋਰਟ ਦੇ ਅਨੁਸਾਰ ਕੁੱਲ 215.26 ਕਰੋੜ (2,15,26,13,049) ਤੋਂ ਵੱਧ ਹੋ ਗਈ। 

12-14 ਉਮਰ ਵਰਗ ਦੇ ਲਈ ਕੋਵਿਡ-19 ਟੀਕਾਕਰਣ 16 ਮਾਰਚ, 2022 ਨੂੰ ਸ਼ੁਰੂ ਹੋਇਆ ਸੀ। ਹੁਣ ਤੱਕ 4.06 ਕਰੋੜ (4,06,32,848) ਤੋਂ ਵੱਧ ਕਿਸ਼ੋਰਾਂ ਨੂੰ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਲਗਾਈ ਜਾ ਚੁੱਕੀ ਗਈ ਹੈ। ਸਮਾਨ ਰੂਪ ਨਾਲ 18-59 ਉਮਰ ਵਰਗ ਦੇ ਲਈ ਪ੍ਰੀਕੌਸ਼ਨ ਖੁਰਾਕ 10 ਅਪ੍ਰੈਲ, 2022 ਨੂੰ ਸ਼ੁਰੂ ਕੀਤੀ ਗਈ। 

ਅੱਜ ਸਵੇਰੇ 7 ਵਜੇ ਤੱਕ ਦੀ ਅਸਥਾਈ ਰਿਪੋਰਟ ਦੇ ਅਨੁਸਾਰ ਕੁੱਲ ਟੀਕਾਕਰਣ ਦਾ ਵੇਰਵਾ ਇਸ ਪ੍ਰਕਾਰ ਨਾਲ ਹੈ:

 

 

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,04,14,577

ਦੂਸਰੀ ਖੁਰਾਕ

1,01,11,584

ਪ੍ਰੀਕੌਸ਼ਨ ਡੋਜ਼

68,78,741

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,84,35,645

ਦੂਸਰੀ ਖੁਰਾਕ

1,77,07,068

ਪ੍ਰੀਕੌਸ਼ਨ ਡੋਜ਼

1,33,85,144

12 ਤੋਂ 14 ਸਾਲ ਉਮਰ ਵਰਗ

ਪਹਿਲੀ ਖੁਰਾਕ

4,06,32,848

ਦੂਸਰੀ ਖੁਰਾਕ

3,08,75,488

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

6,17,97,218

ਦੂਸਰੀ ਖੁਰਾਕ

5,26,64,357

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

56,09,21,518

ਦੂਸਰੀ ਖੁਰਾਕ

51,44,19,257

ਪ੍ਰੀਕੌਸ਼ਨ ਡੋਜ਼

7,77,50,878

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

20,39,67,292

ਦੂਸਰੀ ਖੁਰਾਕ

19,66,44,742

ਪ੍ਰੀਕੌਸ਼ਨ ਡੋਜ਼

4,15,23,140

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,76,25,858

ਦੂਸਰੀ ਖੁਰਾਕ

12,29,27,193

ਪ੍ਰੀਕੌਸ਼ਨ ਡੋਜ਼

4,39,30,501

ਪ੍ਰੀਕੌਸ਼ਨ ਡੋਜ਼

18,34,68,404

ਕੁੱਲ

2,15,26,13,049

ਲਗਾਤਾਰ ਗਿਰਾਵਟ ਦਰਜ ਕਰਦੇ ਹੋਏ ਭਾਰਤ ਵਿੱਚ ਐਕਟਿਵ ਕੇਸ ਅੱਜ ਘੱਟ ਕੇ 47,176 ਰਹਿ ਗਏ। ਐਕਟਿਵ ਕੇਸ ਕੁੱਲ ਕੇਸਾਂ ਦੇ 0.11% ਹਨ।

ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ 98.71% ਹੈ। ਪਿਛਲੇ 24 ਘੰਟਿਆਂ ਵਿੱਚ  5,975 ਰੋਗੀਆਂ ਦੇ ਠੀਕ ਹੋਣ ਦੇ ਨਾਲ ਹੀ ਠੀਕ ਹੋਣ ਵਾਲੇ ਮਰੀਜ਼ਾਂ (ਮਹਾਮਾਰੀ ਦੀ ਸ਼ੁਰੂਆਤ ਦੇ ਬਾਅਦ ਤੋਂ) ਦੀ ਕੁੱਲ ਸੰਖਿਆ ਵੱਧ ਕੇ 4,39,25,239 ਹੋ ਗਈ ਹੈ।

 

ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 5,221 ਨਵੇਂ ਕੇਸ ਸਾਹਮਣੇ ਆਏ।

 

ਵੱਧ (88,95,93,391) ਟੈਸਟ ਕੀਤੇ ਗਏ ਹਨ।

ਦੇਸ਼ ਵਿੱਚ ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 1.72% ਹੈ ਅਤੇ ਦੈਨਿਕ ਰੂਪ ਨਾਲ ਪੁਸ਼ਟੀ ਵਾਲੇ ਕੇਸਾਂ ਦੀ ਦਰ ਵੀ 2.82% ਹੈ।

 

 

****

ਐੱਮਵੀ



(Release ID: 1858721) Visitor Counter : 124