ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਹਿੰਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ
प्रविष्टि तिथि:
14 SEP 2022 10:40AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਿੰਦੀ ਦਿਵਸ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਹਿੰਦੀ ਨੇ ਵਿਸ਼ਵ ਭਰ ਵਿੱਚ ਭਾਰਤ ਨੂੰ ਇੱਕ ਵਿਸ਼ਿਸ਼ਟ ਸਨਮਾਨ ਦਿਵਾਇਆ ਹੈ। ਇਸ ਦੀ ਸਰਲਤਾ, ਸਹਿਜਤਾ ਅਤੇ ਸੰਵੇਦਨਸ਼ੀਲਤਾ ਹਮੇਸ਼ਾ ਆਕਰਸ਼ਿਤ ਕਰਦੀ ਹੈ। ਹਿੰਦੀ ਦਿਵਸ ’ਤੇ ਮੈਂ ਉਨ੍ਹਾਂ ਸਭ ਲੋਕਾਂ ਦਾ ਹਿਰਦੇ ਤੋਂ ਅਭਿਨੰਦਨ ਕਰਦਾ ਹਾਂ, ਜਿਨ੍ਹਾਂ ਨੇ ਇਸ ਨੂੰ ਸਮ੍ਰਿੱਧ ਅਤੇ ਸਸ਼ਕਤ ਬਣਾਉਣ ਵਿੱਚ ਆਪਣਾ ਅਣਥੱਕ ਯੋਗਦਾਨ ਦਿੱਤਾ ਹੈ।”
***
ਡੀਐੱਸ/ਐੱਸਐੱਚ
(रिलीज़ आईडी: 1859414)
आगंतुक पटल : 138
इस विज्ञप्ति को इन भाषाओं में पढ़ें:
Marathi
,
English
,
Urdu
,
हिन्दी
,
Manipuri
,
Assamese
,
Bengali
,
Gujarati
,
Odia
,
Odia
,
Tamil
,
Telugu
,
Kannada
,
Malayalam