ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀਮੰਤ ਛਤਰਪਤੀ ਸ਼ਿਵਾਜੀਰਾਜੇ ਭੋਸਲੇ ਜੀ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ
Posted On:
14 SEP 2022 10:48AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀਮੰਤ ਛਤਰਪਤੀ ਸ਼ਿਵਾਜੀਰਾਜੇ ਭੋਸਲੇ ਜੀ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਇੱਕ ਊਰਜਾਵਾਨ ਅਤੇ ਬਹੁਆਯਾਮੀ ਸ਼ਖ਼ਸੀਅਤ ਦੇ ਸੁਆਮੀ ਸਨ, ਜਿਨ੍ਹਾਂ ਨੇ ਲੋਕਾਂ ਦੇ ਦਰਮਿਆਨ ਵਿਆਪਕ ਤੌਰ ‘ਤੇ ਕੰਮ ਕੀਤਾ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਸ਼੍ਰੀਮੰਤ ਛਤਰਪਤੀ ਸ਼ਿਵਾਜੀਰਾਜੇ ਭੋਸਲੇ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਹ ਇੱਕ ਊਰਜਾਵਾਨ ਅਤੇ ਬਹੁਆਯਾਮੀ ਸ਼ਖ਼ਸੀਅਤ ਦੇ ਸੁਆਮੀ ਸਨ, ਜਿਨ੍ਹਾਂ ਨੇ ਲੋਕਾਂ ਦੇ ਦਰਮਿਆਨ ਵਿਆਪਕ ਤੌਰ ‘ਤੇ ਕੰਮ ਕੀਤਾ। ਉਨ੍ਹਾਂ ਨੇ ਸਤਾਰਾ ਦੀ ਪ੍ਰਗਤੀ ਵਿੱਚ ਸਮ੍ਰਿੱਧ ਯੋਗਦਾਨ ਦਿੱਤਾ। ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।”
*****
ਡੀਐੱਸ/ਐਐੱਸਟੀ
(Release ID: 1859415)
ਵਿਜ਼ੀਟਰ ਕਾਊਂਟਰ : 169
Read this release in:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam