ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 15 SEP 2022 9:22AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 215.98 ਕਰੋੜ (94.59 ਕਰੋੜ ਦੂਸਰੀ ਡੋਜ਼ ਅਤੇ 18.98 ਕਰੋੜ ਪ੍ਰੀਕੌਸ਼ਨ ਡੋਜ਼) ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ

ਬੀਤੇ 24 ਘੰਟਿਆਂ ਵਿੱਚ 31,09,550 ਟੀਕੇ ਲਗਾਏ ਗਏ

ਭਾਰਤ ਵਿੱਚ ਵਰਤਮਾਨ ਵਿੱਚ 46,389 ਐਕਟਿਵ ਕੇਸ ਹਨ

ਐਕਟਿਵ ਕੇਸ 0.1% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.71% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 5,748 ਰੋਗੀ ਠੀਕ ਹੋਏਦੇਸ਼ ਭਰ ਵਿੱਚ ਹੁਣ ਤੱਕ ਕੁੱਲ  4,39,41,840 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 6,422 ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (2.04%) ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (1.71%) ਹੈ

ਹੁਣ ਤੱਕ ਕੁੱਲ  89.06 ਕਰੋੜ ਟੈਸਟ ਕੀਤੇ ਗਏਪਿਛਲੇ 24 ਘੰਟਿਆਂ ਵਿੱਚ 3,14,692 ਟੈਸਟ ਕੀਤੇ ਗਏ 

****

ਐੱਮਵੀ


(Release ID: 1859537) ਵਿਜ਼ੀਟਰ ਕਾਊਂਟਰ : 131