ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਲੇਸ਼ੀਆ ਦੇ ਸਾਬਕਾ ਕੈਬਨਿਟ ਮੰਤਰੀ ਤੁਨ ਡਾ. ਐੱਸ ਸੈਮੀ ਵੈੱਲੂ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ
Posted On:
15 SEP 2022 10:47AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਲੇਸ਼ੀਆ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪ੍ਰਵਾਸੀ ਭਾਰਤੀ ਸਨਮਾਨ ਨਾਲ ਸਨਮਾਨਿਤ ਮਲੇਸ਼ੀਆ ਦੇ ਪਹਿਲੇ ਵਿਅਕਤੀ ਤੁਨ ਡਾ. ਐੱਸ ਵੈੱਲੂ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਮਲੇਸ਼ੀਆ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪ੍ਰਵਾਸੀ ਭਾਰਤੀ ਸਨਮਾਨ ਨਾਲ ਸਨਮਾਨਿਤ ਮਲੇਸ਼ੀਆ ਦੇ ਪਹਿਲੇ ਵਿਅਕਤੀ ਤੁਨ ਡਾ. ਐੱਸ. ਸੈਮੀ ਵੈੱਲੂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਦੇ ਪ੍ਰਤੀ ਹਾਰਦਿਕ ਸੰਵੇਦਨਾਵਾਂ। ਓਮ ਸ਼ਾਂਤੀ।”
*********
ਡੀਐੱਸ/ਐੱਸਐੱਸ
(Release ID: 1859551)
ਵਿਜ਼ੀਟਰ ਕਾਊਂਟਰ : 150
Read this release in:
Bengali
,
Malayalam
,
English
,
Urdu
,
हिन्दी
,
Marathi
,
Manipuri
,
Assamese
,
Gujarati
,
Odia
,
Tamil
,
Telugu
,
Kannada