ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅੰਗੋਲਾ ਦੇ ਰਾਸ਼ਟਰਪਤੀ ਦੇ ਰੂਪ ਵਿੱਚ ਦੁਬਾਰਾ ਚੁਣੇ ਜਾਣ ’ਤੇ ਮਹਾਮਹਿਮ ਸ਼੍ਰੀ ਜੋਆਓ ਮੈਨੁਅਲ ਗੋਂਕਾਲਵੈੱਸ ਲੌਰੈਂਕੋ ਨੂੰ ਵਧਾਈਆਂ ਦਿੱਤੀਆਂ
Posted On:
15 SEP 2022 4:14PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੰਗੋਲਾ ਦੇ ਰਾਸ਼ਟਰਪਤੀ ਦੇ ਰੂਪ ਵਿੱਚ ਫਿਰ ਤੋਂ ਚੁਣੇ ਜਾਣ ’ਤੇ ਮਹਾਮਹਿਮ ਸ਼੍ਰੀ ਜੋਆਓ ਮੈਨੁਅਲ ਗੋਂਕਾਲਵੈੱਸ ਲੌਰੈਂਕੋ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਅੰਗੋਲਾ ਦੇ ਰਾਸ਼ਟਰਪਤੀ ਦੇ ਰੂਪ ਵਿੱਚ ਦੁਬਾਰਾ ਚੁਣੇ ਜਾਣ ’ਤੇ ਸ਼੍ਰੀ ਜੋਆਓ ਮੈਨੁਅਲ ਗੋਂਕਾਲਵੈੱਸ ਲੋਰੈਂਕੋ ਨੂੰ ਵਧਾਈਆਂ। ਮੈਂ ਸਾਡੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਲਈ ਨਾਲ ਮਿਲ ਕੇ ਕੰਮ ਕਰਨ ਦੀ ਆਸ਼ਾ ਕਰਦਾ ਹਾਂ।”
***
ਡੀਐੱਸ/ਐੱਸਐੱਚ
(Release ID: 1859639)
ਵਿਜ਼ੀਟਰ ਕਾਊਂਟਰ : 153
Read this release in:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam