ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੁਣਛ ਵਿੱਚ ਹੋਈ ਇੱਕ ਦੁਰਘਟਨਾ 'ਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ
ਉਨ੍ਹਾਂ ਨੇ ਪੀੜਿਤਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ
प्रविष्टि तिथि:
14 SEP 2022 4:25PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੁਣਛ ਵਿੱਚ ਇੱਕ ਸੜਕ ਦੁਰਘਟਨਾ ‘ਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਪੀੜਿਤਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਵੀ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
"ਪੁਣਛ ਵਿੱਚ ਇੱਕ ਦੁਰਘਟਨਾ ‘ਚ ਹੋਇਆ ਜਾਨੀ ਨੁਕਸਾਨ ਦੁਖਦ ਹੈ। ਮੇਰੀਆਂ ਸੰਵੇਦਨਾਵਾਂ ਇਸ ਦੁਰਘਟਨਾ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਲੋਕਾਂ ਦੇ ਨਾਲ ਹਨ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ"
***
ਡੀਐੱਸ/ਐੱਸਐੱਚ
(रिलीज़ आईडी: 1860043)
आगंतुक पटल : 128
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam