ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਝਾਰਖੰਡ ਦੇ ਹਜ਼ਾਰੀਬਾਗ਼ ਵਿੱਚ ਬੱਸ ਹਾਦਸੇ 'ਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ
Posted On:
17 SEP 2022 8:15PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਝਾਰਖੰਡ ਦੇ ਹਜ਼ਾਰੀਬਾਗ਼ ਜ਼ਿਲ੍ਹੇ ਵਿੱਚ ਬੱਸ ਹਾਦਸੇ 'ਚ ਹੋਏ ਜਾਨੀ ਨੁਕਸਾਨ 'ਤੇ ਗਹਿਰਾ ਦੁਖ ਪ੍ਰਗਟਾਇਆ ਹੈ। ਉਨ੍ਹਾਂ ਨੇ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਵੀ ਕੀਤੀ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
"ਝਾਰਖੰਡ ਦੇ ਹਜ਼ਾਰੀਬਾਗ਼ ਜ਼ਿਲ੍ਹੇ ਵਿੱਚ ਬੱਸ ਹਾਦਸੇ 'ਚ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਦੁਖ ਦੀ ਇਸ ਘੜੀ ਵਿੱਚ, ਮੇਰੇ ਵਿਚਾਰ ਦੁਖੀ ਪਰਿਵਾਰਾਂ ਦੇ ਨਾਲ ਹਨ। ਪ੍ਰਾਰਥਨਾ ਕਰਦਾ ਹਾਂ ਕਿ ਜ਼ਖ਼ਮੀ ਜਲਦੀ ਠੀਕ ਹੋਣ: ਪ੍ਰਧਾਨ ਮੰਤਰੀ @narendramodi"
****
ਡੀਐੱਸ/ਐੱਸਟੀ
(Release ID: 1860272)
ਵਿਜ਼ੀਟਰ ਕਾਊਂਟਰ : 121
Read this release in:
Bengali
,
English
,
Urdu
,
Marathi
,
हिन्दी
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam