ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਬਕਾ ਕੇਂਦਰੀ ਮੰਤਰੀ, ਸ਼੍ਰੀ ਮਾਣਿਕਰਾਓ ਗਾਵਿਤ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ
Posted On:
17 SEP 2022 7:45PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਕੇਂਦਰੀ ਮੰਤਰੀ, ਸ਼੍ਰੀ ਮਾਣਿਕਰਾਓ ਗਾਵਿਤ ਦੇ ਅਕਾਲ ਚਲਾਣੇ ‘ਤੇ ਗਹਿਰਾ ਸੋਗ ਅਤੇ ਦੁਖ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਸਾਬਕਾ ਕੇਂਦਰੀ ਮੰਤਰੀ ਸ਼੍ਰੀ ਮਾਣਿਕਰਾਓ ਗਾਵਿਤ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਹ ਸਭ ਤੋਂ ਅਨੁਭਵੀ ਸਾਂਸਦਾਂ ਵਿੱਚੋਂ ਇੱਕ ਸਨ ਅਤੇ ਉਨ੍ਹਾਂ ਨੇ ਕਬਾਇਲੀ ਭਾਈਚਾਰਿਆਂ ਦੇ ਸਸ਼ਕਤੀਕਰਣ ਦੇ ਲਈ ਕਈ ਪ੍ਰਯਾਸ ਕੀਤੇ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਨਾਲ ਹਨ। ਓਮ ਸ਼ਾਂਤੀ: ਪ੍ਰਧਾਨ ਮੰਤਰੀ @narendramodi"
****
ਡੀਐੱਸ/ਐੱਸਟੀ
(Release ID: 1860273)
ਵਿਜ਼ੀਟਰ ਕਾਊਂਟਰ : 124
Read this release in:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam