ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਓਡੀਸ਼ਾ ਦੇ ਝਾਰਸੁਗੁੜਾ ਵਿੱਚ ਹੋਈ ਸੜਕ ਦੁਰਘਟਨਾ ‘ਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ

Posted On: 17 SEP 2022 1:40PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਦੇ ਝਾਰਸੁਗੁੜਾ ਵਿੱਚ ਹੋਈ ਸੜਕ ਦੁਰਘਟਨਾ ਚ ਹੋਏ ਜਾਨੀ ਨੁਕਸਾਨ 'ਤੇ ਦੁਖ ਪ੍ਰਗਟਾਇਆ ਹੈ।

 

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

 

"ਓਡੀਸ਼ਾ ਦੇ ਝਾਰਸੁਗੁੜਾ ਵਿੱਚ ਹੋਈ ਦੁਰਘਟਨਾ ਦੁਖਦ ਹੈ। ਮੇਰੀਆਂ ਸੰਵੇਦਨਾਵਾਂ ਦੁਰਘਟਨਾ ਵਿੱਚ ਆਪਣੀ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਦੇ ਨਾਲ ਹਨ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖ਼ਮੀ ਜਲਦੀ ਤੋਂ ਜਲਦੀ ਠੀਕ ਹੋ ਜਾਣ: ਪ੍ਰਧਾਨ ਮੰਤਰੀ"

 

 

 

***

 

ਡੀਐੱਸ/ਐੱਸਐੱਚ



(Release ID: 1860470) Visitor Counter : 80