ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
19 SEP 2022 9:30AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 216.70 ਕਰੋੜ (94.67 ਕਰੋੜ ਦੂਸਰੀ ਡੋਜ਼ ਅਤੇ 19.59 ਕਰੋੜ ਪ੍ਰੀਕੌਸ਼ਨ ਡੋਜ਼) ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ
ਬੀਤੇ 24 ਘੰਟਿਆਂ ਵਿੱਚ 13,59,361 ਟੀਕੇ ਲਗਾਏ ਗਏ
ਭਾਰਤ ਵਿੱਚ ਵਰਤਮਾਨ ਵਿੱਚ 48,027 ਐਕਟਿਵ ਕੇਸ ਹਨ
ਐਕਟਿਵ ਕੇਸ 0.11% ਹਨ
ਰਿਕਵਰੀ ਰੇਟ ਵਰਤਮਾਨ ਵਿੱਚ 98.71% ਹੈ
ਪਿਛਲੇ 24 ਘੰਟਿਆਂ ਦੇ ਦੌਰਾਨ 4,735 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,39,62,664 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 4,858 ਨਵੇਂ ਕੇਸ ਸਾਹਮਣੇ ਆਏ
ਰੋਜ਼ਾਨਾ ਪਾਜ਼ਿਟਿਵਿਟੀ ਦਰ (2.76%) ਹੈ
ਸਪਤਾਹਿਕ ਪਾਜ਼ਿਟਿਵਿਟੀ ਦਰ (1.78%) ਹੈ
ਹੁਣ ਤੱਕ ਕੁੱਲ 89.17 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 1,75,935 ਟੈਸਟ ਕੀਤੇ ਗਏ
****
ਐੱਮਵੀ
(Release ID: 1860713)
Visitor Counter : 97