ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 20 SEP 2022 9:22AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 216.83 ਕਰੋੜ (94.69 ਕਰੋੜ ਦੂਸਰੀ ਡੋਜ਼ ਅਤੇ 19.70 ਕਰੋੜ ਪ੍ਰੀਕੌਸ਼ਨ ਡੋਜ਼) ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ

ਬੀਤੇ 24 ਘੰਟਿਆਂ ਵਿੱਚ 13,10,410 ਟੀਕੇ ਲਗਾਏ ਗਏ

ਭਾਰਤ ਵਿੱਚ ਵਰਤਮਾਨ ਵਿੱਚ 47,379 ਐਕਟਿਵ ਕੇਸ ਹਨ

ਐਕਟਿਵ ਕੇਸ 0.11% ਹਨ

ਰਿਕਵਰੀ ਰੇਟ ਵਰਤਮਾਨ ਵਿੱਚ  98.71% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 4,676 ਰੋਗੀ ਠੀਕ ਹੋਏਦੇਸ਼ ਭਰ ਵਿੱਚ ਹੁਣ ਤੱਕ ਕੁੱਲ  4,39,67,340 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 4,043  ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (1.37%) ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (1.81%) ਹੈ

ਹੁਣ ਤੱਕ ਕੁੱਲ  89.20 ਕਰੋੜ ਟੈਸਟ ਕੀਤੇ ਗਏਪਿਛਲੇ 24 ਘੰਟਿਆਂ ਵਿੱਚ 2,95,894  ਟੈਸਟ ਕੀਤੇ ਗਏ 

****

ਐੱਮਵੀ



(Release ID: 1860808) Visitor Counter : 85