ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 21 SEP 2022 9:32AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 216.95 ਕਰੋੜ (94.70 ਕਰੋੜ ਦੂਸਰੀ ਡੋਜ਼ ਅਤੇ 19.81 ਕਰੋੜ ਪ੍ਰੀਕੌਸ਼ਨ ਡੋਜ਼) ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ

ਬੀਤੇ 24 ਘੰਟਿਆਂ ਵਿੱਚ 12,27,054 ਟੀਕੇ ਲਗਾਏ ਗਏ

ਭਾਰਤ ਵਿੱਚ ਵਰਤਮਾਨ ਵਿੱਚ 46,216 ਐਕਟਿਵ ਕੇਸ ਹਨ

 ਐਕਟਿਵ ਕੇਸ 0.10% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.71% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 5,640 ਰੋਗੀ ਠੀਕ ਹੋਏਦੇਸ਼ ਭਰ ਵਿੱਚ ਹੁਣ ਤੱਕ ਕੁੱਲ  4,39,72,980 ਰੋਗੀ ਠੀਕ ਹੋਏ।

 ਬੀਤੇ 24 ਘੰਟਿਆਂ ਦੇ ਦੌਰਾਨ 4,510 ਨਵੇਂ ਕੇਸ ਸਾਹਮਣੇ ਆਏ

 ਰੋਜ਼ਾਨਾ ਪਾਜ਼ਿਟਿਵਿਟੀ ਦਰ (1.33%) ਹੈ

 ਸਪਤਾਹਿਕ ਪਾਜ਼ਿਟਿਵਿਟੀ ਦਰ (1.80%) ਹੈ

ਹੁਣ ਤੱਕ ਕੁੱਲ  89.23 ਕਰੋੜ ਟੈਸਟ ਕੀਤੇ ਗਏਪਿਛਲੇ 24 ਘੰਟਿਆਂ ਵਿੱਚ 3,39,994 ਟੈਸਟ ਕੀਤੇ ਗਏ 

****

ਐੱਮਵੀ


(Release ID: 1861142) Visitor Counter : 87