ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪ੍ਰਸਿੱਧ ਕਾਮੇਡੀਅਨ ਰਾਜੂ ਸ੍ਰੀਵਾਸਤਵ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ
Posted On:
21 SEP 2022 1:23PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਕਾਮੇਡੀਅਨ ਰਾਜੂ ਸ੍ਰੀਵਾਸਤਵ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਰਾਜੂ ਸ੍ਰੀਵਾਸਤਵ ਨੇ ਹਾਸੇ ਹਾਸ ਰਸ ਅਤੇ ਸਕਾਰਾਤਮਕਤਾ ਦੇ ਨਾਲ ਸਾਡੇ ਜੀਵਨ ਨੂੰ ਰੋਸ਼ਨ ਕੀਤਾ। ਉਹ ਸਾਨੂੰ ਬਹੁਤ ਜਲਦੀ ਛੱਡ ਕੇ ਚਲੇ ਗਏ, ਲੇਕਿਨ ਵਰ੍ਹਿਆਂ ਤੱਕ ਆਪਣੇ ਸ਼ਾਨਦਾਰ ਕੰਮ ਦੀ ਬਦੌਲਤ ਉਹ ਅਣਗਿਣਤ ਲੋਕਾਂ ਦੇ ਦਿਲਾਂ ਵਿੱਚ ਛਾਏ ਰਹਿਣਗੇ। ਉਨ੍ਹਾਂ ਦਾ ਅਕਾਲ ਚਲਾਣਾ ਦੁਖਦ ਹੈ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾਵਾਂ । ਓਮ ਸ਼ਾਂਤੀ।”
*****
ਡੀਐੱਸ/ਟੀਐੱਸ
(Release ID: 1861159)
ਵਿਜ਼ੀਟਰ ਕਾਊਂਟਰ : 120
Read this release in:
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam