ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸ਼੍ਰੀ ਬਿਸ਼ਣੂ ਚਰਨ ਸੇਠੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ

Posted On: 19 SEP 2022 2:19PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਜਨਤਾ ਪਾਰਟੀ ਦੀ ਓਡੀਸ਼ਾ ਇਕਾਈ ਦੇ ਨੇਤਾ, ਸ਼੍ਰੀ ਬਿਸ਼ਣੂ ਚਰਨ ਸੇਠੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

ਸ਼੍ਰੀ ਬਿਸ਼ਣੂ ਚਰਨ ਸੇਠੀ ਜੀ ਨੇ ਓਡੀਸ਼ਾ ਦੀ ਪ੍ਰਗਤੀ ਵਿੱਚ ਉਤਕ੍ਰਿਸ਼ਟ ਯੋਗਦਾਨ ਦਿੱਤਾ। ਉਨ੍ਹਾਂ ਨੇ ਇੱਕ ਮਿਹਨਤੀ ਵਿਧਾਇਕ ਦੇ ਰੂਪ ਵਿੱਚ ਆਪਣੀ ਪਹਿਚਾਣ ਬਣਾਈ ਅਤੇ ਸਮਾਜਿਕ ਸਸ਼ਕਤੀਕਰਣ ਵਿੱਚ ਬਹੁਤ ਯੋਗਦਾਨ ਦਿੱਤਾ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਨਾਲ ਹਨ। ਓਮ ਸ਼ਾਂਤੀ।

 

 

 

*****

 

ਡੀਐੱਸ/ਟੀਐੱਸ



(Release ID: 1861360) Visitor Counter : 113