ਪ੍ਰਧਾਨ ਮੰਤਰੀ ਦਫਤਰ
                
                
                
                
                
                    
                    
                        ਪ੍ਰਧਾਨ ਮੰਤਰੀ ਨੇ ਅਸਮੀਆ ਸ਼ਬਦਕੋਸ਼ 'ਹੇਮਕੋਸ਼' ਦੇ ਬ੍ਰੇਲ ਸੰਸਕਰਣ ਦੀ ਇੱਕ ਕਾਪੀ ਪ੍ਰਾਪਤ ਕੀਤੀ
                    
                    
                        
                    
                
                
                    Posted On:
                21 SEP 2022 7:22PM by PIB Chandigarh
                
                
                
                
                
                
                ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਜਯੰਤ ਬਰੂਆ ਤੋਂ ਅਸਮੀਆ ਸ਼ਬਦਕੋਸ਼ ‘ਹੇਮਕੋਸ਼’ ਦੇ ਬ੍ਰੇਲ ਸੰਸਕਰਣ ਦੀ ਇੱਕ ਕਾਪੀ ਪ੍ਰਾਪਤ ਕੀਤੀ। ਹੇਮਕੋਸ਼ 19ਵੀਂ ਸ਼ਤਾਬਦੀ ਦੇ ਸ਼ੁਰੂਆਤੀ ਅਸਮੀਆ ਸ਼ਬਦਕੋਸ਼ਾਂ ਵਿੱਚੋਂ ਇੱਕ ਹੈ। ਸ਼੍ਰੀ ਮੋਦੀ ਨੇ ਬ੍ਰੇਲ ਸੰਸਕਰਣ ਦੇ ਪ੍ਰਕਾਸ਼ਨ ਦੇ ਲਈ ਸ਼੍ਰੀ ਜਯੰਤ ਬਰੂਆ ਅਤੇ ਉਨ੍ਹਾਂ ਦੀ ਟੀਮ ਨੂੰ ਉਨ੍ਹਾਂ ਦੇ ਪ੍ਰਯਤਨਾਂ ਦੇ ਲਈ ਵਧਾਈਆਂ ਦਿੱਤੀਆਂ।
 
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
 
"‘ਹੇਮਕੋਸ਼’ ਦੇ ਬ੍ਰੇਲ ਸੰਸਕਰਣ  ਦੀ ਇੱਕ ਕਾਪੀ ਪ੍ਰਾਪਤ ਕਰਨ ਦੀ ਖੁਸ਼ੀ ਹੈ, ਜੋ 19ਵੀਂ ਸ਼ਤਾਬਦੀ ਦੇ ਸ਼ੁਰੂਆਤੀ ਅਸਮੀਆ ਸ਼ਬਦਕੋਸ਼ਾਂ ਵਿੱਚੋਂ ਇੱਕ ਹੈ। ਮੈਂ ਸ਼੍ਰੀ ਜਯੰਤ ਬਰੂਆ ਅਤੇ ਉਨ੍ਹਾਂ ਦੀ ਟੀਮ ਨੂੰ ਬ੍ਰੇਲ ਸੰਸਕਰਣ ਦੇ ਪ੍ਰਕਾਸ਼ਨ ਦੇ ਲਈ ਉਨ੍ਹਾਂ ਦੇ ਪ੍ਰਯਤਨਾਂ ਦੇ ਲਈ ਵਧਾਈਆਂ ਦਿੰਦਾ ਹਾਂ।"
 
 
 
*** 
 
ਡੀਐੱਸ/ਐੱਸਐੱਚ
                
                
                
                
                
                (Release ID: 1861362)
                Visitor Counter : 146
                
                
                
                    
                
                
                    
                
                Read this release in: 
                
                        
                        
                            Tamil 
                    
                        ,
                    
                        
                        
                            English 
                    
                        ,
                    
                        
                        
                            Urdu 
                    
                        ,
                    
                        
                        
                            Marathi 
                    
                        ,
                    
                        
                        
                            हिन्दी 
                    
                        ,
                    
                        
                        
                            Manipuri 
                    
                        ,
                    
                        
                        
                            Bengali 
                    
                        ,
                    
                        
                        
                            Assamese 
                    
                        ,
                    
                        
                        
                            Gujarati 
                    
                        ,
                    
                        
                        
                            Odia 
                    
                        ,
                    
                        
                        
                            Telugu 
                    
                        ,
                    
                        
                        
                            Kannada 
                    
                        ,
                    
                        
                        
                            Malayalam