ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 22 SEP 2022 9:38AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 217.11 ਕਰੋੜ (94.72 ਕਰੋੜ ਦੂਸਰੀ ਡੋਜ਼ ਅਤੇ 19.95 ਕਰੋੜ ਪ੍ਰੀਕੌਸ਼ਨ ਡੋਜ਼) ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ

ਬੀਤੇ 24 ਘੰਟਿਆਂ ਵਿੱਚ 15,85,343 ਟੀਕੇ ਲਗਾਏ ਗਏ

ਭਾਰਤ ਵਿੱਚ ਵਰਤਮਾਨ ਵਿੱਚ 46,342 ਐਕਟਿਵ ਕੇਸ ਹਨ

ਐਕਟਿਵ ਕੇਸ 0.10% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.71% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 5,291 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ  4,39,78,271 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 5,443 ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (1.61%) ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (1.73%) ਹੈ

ਹੁਣ ਤੱਕ ਕੁੱਲ  89.27 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 3,39,062 ਟੈਸਟ ਕੀਤੇ ਗਏ

****

ਐੱਮਵੀ



(Release ID: 1861519) Visitor Counter : 87