ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪੰਡਿਤ ਦੀਨ ਦਿਆਲ ਉਪਾਧਿਆਇ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਦਿੱਤੀ

प्रविष्टि तिथि: 25 SEP 2022 9:06AM by PIB Chandigarh

 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੰਡਿਤ ਦੀਨ ਦਿਆਲ ਉਪਾਧਿਆਇ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਦਿੱਤੀ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"ਮੈਂ ਪੰਡਿਤ ਦੀਨਦਿਆਲ ਉਪਾਧਿਆਇ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਉਨ੍ਹਾਂ ਦਾ ਅੰਤਯੋਦਯ ਅਤੇ ਗ਼ਰੀਬਾਂ ਦੀ ਸੇਵਾ ਕਰਨ 'ਤੇ ਜ਼ੋਰ, ਸਾਨੂੰ ਨਿਰੰਤਰ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਨੂੰ ਇੱਕ ਅਸਾਧਾਰਣ ਵਿਚਾਰਕ ਅਤੇ ਬੁੱਧੀਜੀਵੀ ਦੇ ਰੂਪ ਵਿੱਚ ਵੀ ਯਾਦ ਕੀਤਾ ਜਾਂਦਾ ਹੈ।" 

 

 

***

 

ਡੀਐੱਸ/ਐੱਸਐੱਚ


(रिलीज़ आईडी: 1862108) आगंतुक पटल : 317
इस विज्ञप्ति को इन भाषाओं में पढ़ें: English , Urdu , Marathi , हिन्दी , Bengali , Manipuri , Assamese , Gujarati , Odia , Tamil , Telugu , Kannada , Malayalam