ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਮਹਾਲਯਾ ਦੀਆਂ ਵਧਾਈਆਂ ਦਿੱਤੀਆਂ
Posted On:
25 SEP 2022 1:01PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਲਯਾ ਦੇ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਮਹਾਲਯਾ 'ਤੇ, ਅਸੀਂ ਮਾਂ ਦੁਰਗਾ ਨੂੰ ਪ੍ਰਾਰਥਨਾ ਕਰਦੇ ਹਾਂ ਅਤੇ ਸਾਡੇ ਲੋਕਾਂ ਦੇ ਲਈ ਉਨ੍ਹਾਂ ਦੇ ਦਿੱਵਯ ਅਸ਼ੀਰਵਾਦ ਦੀ ਕਾਮਨਾ ਕਰਦੇ ਹਾਂ। ਸਾਰੇ ਖੁਸ਼ ਅਤੇ ਤੰਦਰੁਸਤ ਰਹਿਣ। ਚਾਰੇ ਪਾਸੇ ਸਮ੍ਰਿੱਧੀ ਅਤੇ ਭਾਈਚਾਰਾ ਹੋਵੇ।
ਸ਼ੁਭੋ ਮਹਾਲਯਾ!"
***
ਡੀਐੱਸ/ਐੱਸਐੱਚ
(Release ID: 1862109)
ਵਿਜ਼ੀਟਰ ਕਾਊਂਟਰ : 139
Read this release in:
Gujarati
,
Telugu
,
English
,
Urdu
,
Marathi
,
हिन्दी
,
Manipuri
,
Assamese
,
Bengali
,
Odia
,
Tamil
,
Kannada
,
Malayalam