ਯੁਵਾ ਮਾਮਲੇ ਤੇ ਖੇਡ ਮੰਤਰਾਲਾ
ਸ਼੍ਰੀ ਅਨੁਰਾਗ ਠਾਕੁਰ ਹਿਮਾਚਲ ਪ੍ਰਦੇਸ਼ ਵਿੱਚ ਹਾਫ ਮੈਰਾਥਨ ਦੇ ਜੇਤੂਆਂ ਦਾ ਸਨਮਾਨ ਕਰਦੇ ਹੋਏ
प्रविष्टि तिथि:
25 SEP 2022 4:00PM by PIB Chandigarh
ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰੀ ਸ਼੍ਰੀ ਅਨੁਰਾਗ ਠਾਕੁਰ ਨੇ ਅੱਜ ਹਿਮਾਚਲ ਪ੍ਰਦੇਸ਼ ਵਿੱਚ ਹਾਫ ਮੈਰਾਥਨ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ। ਹਾਫ ਮੈਰਾਥਨ ਦਾ ਆਯੋਜਨ ਕੇਂਦਰੀ ਸਿਵਲ ਸਰਵਿਸਿਜ਼ ਕਲਚਰਲ ਐਂਡ ਸਪੋਰਟਸ ਬੋਰਡ ਆਫ ਪਰਸੋਨਲ ਐਂਡ ਟਰੇਨਿੰਗ, ਭਾਰਤ ਸਰਕਾਰ ਅਤੇ ਯੂਥ ਹੋਸਟਲ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਸ਼੍ਰੀ ਰਾਜਿੰਦਰ ਵਿਸ਼ਵਨਾਥ ਅਰਲੇਕਰ ਦੀ ਅਗਵਾਈ ਹੇਠ ਕੀਤਾ ਗਿਆ।
**********
ਐਨ ਬੀ/ਓ ਏ
(रिलीज़ आईडी: 1862262)
आगंतुक पटल : 173