ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੀ ਜਯੰਤੀ ’ਤੇ ਯਾਦ ਕੀਤਾ

प्रविष्टि तिथि: 28 SEP 2022 8:54AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲਤਾ ਮੰਗੇਸ਼ਕਰ ਦੀ ਜਯੰਤੀ ’ਤੇ ਉਨ੍ਹਾਂ ਨੂੰ ਯਾਦ ਕੀਤਾ ਹੈ।

 

ਸ਼੍ਰੀ ਮੋਦੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅਯੁੱਧਿਆ ਵਿੱਚ ਇੱਕ ਚੌਕ ਦਾ ਨਾਮ ਲਤਾ ਦੀਦੀ ਦੇ ਨਾਮ ’ਤੇ ਰੱਖਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਭ ਤੋਂ ਮਹਾਨ ਭਾਰਤੀ ਪ੍ਰਤੀਕਾਂ ਵਿੱਚੋਂ ਇੱਕ ਲਤਾ ਦੀਦੀ ਨੂੰ ਇਹ ਸੱਚੀ ਸ਼ਰਧਾਂਜਲੀ ਹੈ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

“ਲਤਾ ਦੀਦੀ ਨੂੰ ਉਨ੍ਹਾਂ ਦੀ ਜਯੰਤੀ ’ਤੇ ਯਾਦ ਕਰ ਰਿਹਾ ਹਾਂ। ਬਹੁਤ ਕੁਝ ਹੈ ਜੋ ਮੈਨੂੰ ਯਾਦ ਹੈ....ਅਣਗਿਣਤ ਵਰਤਾਲਾਪ ਜਿਨ੍ਹਾਂ ਵਿੱਚ ਉਹ ਇਤਨਾ ਸਨੇਹ ਵਰਸਾਉਂਦੇ ਸਨ। ਮੈਨੂੰ ਪ੍ਰਸੰਨਤਾ ਹੈ ਕਿ ਅੱਜ, ਅਯੁੱਧਿਆ ਵਿੱਚ ਇੱਕ ਚੌਕ ਦਾ ਨਾਮ ਉਨ੍ਹਾਂ ਦੇ ਨਾਮ ’ਤੇ ਰੱਖਿਆ ਜਾਵੇਗਾ। ਮਹਾਨਤਮ ਭਾਰਤੀ ਪ੍ਰਤੀਕਾਂ ਵਿੱਚੋਂ ਇੱਕ ਲਤਾ ਦੀਦੀ ਨੂੰ ਇਹ ਇੱਕ ਸੱਚੀ ਸਰਧਾਂਜਲੀ ਹੈ।”

 

 

*****

ਡੀਐੱਸ/ਐੱਸਟੀ


(रिलीज़ आईडी: 1863045) आगंतुक पटल : 154
इस विज्ञप्ति को इन भाषाओं में पढ़ें: Marathi , English , Urdu , हिन्दी , Assamese , Manipuri , Bengali , Gujarati , Odia , Tamil , Telugu , Kannada , Malayalam