ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਚੀਤਿਆਂ ਬਾਰੇ ਰੋਮਾਂਚਕ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੀ ਤਾਕੀਦ ਕੀਤੀ
Posted On:
27 SEP 2022 7:45AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਕਾਂ ਨੂੰ ਚੀਤਿਆਂ ਬਾਰੇ ਤਿੰਨ ਰੋਮਾਂਚਕ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੀ ਤਾਕੀਦ ਕੀਤੀ ਹੈ, ਜੋ ਮਾਈਗੌਵ ਵੈੱਬਸਾਈਟ ’ਤੇ ਉਪਲਬਧ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
"ਅਸੀਂ ਚੀਤਿਆਂ ਨੂੰ ਦੇਖਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਾਂ, ਇੱਥੇ ਮਾਈਗੌਵ ’ਤੇ ਤਿੰਨ ਰੋਮਾਂਚਕ ਮੁਕਾਬਲੇ ਹਨ, ਜਿਨ੍ਹਾਂ ਵਿੱਚ ਹਿੱਸਾ ਲੈਣ ਦੀ ਮੈਂ ਤੁਹਾਨੂੰ ਤਾਕੀਦ ਕਰਦਾ ਹਾਂ.....
mygov.in/careforcheetah
mygov.in/cheetahnames
mygov.in/cheetah "
*****
ਡੀਐੱਸ/ਐੱਸਟੀ
(Release ID: 1863055)
ਵਿਜ਼ੀਟਰ ਕਾਊਂਟਰ : 171
Read this release in:
Marathi
,
English
,
Urdu
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam