ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਇਟਲੀ ਦੀਆਂ ਆਮ ਚੋਣਾਂ ਵਿੱਚ ਆਪਣੀ ਪਾਰਟੀ ਫ੍ਰੇਟੇਲੀ ਡੀ‘ਇਟਾਲੀਆ ਨੂੰ ਜਿੱਤ ਦਿਵਾਉਣ ਦੇ ਲਈ ਜਾਰਜੀਆ ਮੇਲੋਨੀ ਨੂੰ ਵਧਾਈਆਂ ਦਿੱਤੀਆਂ
प्रविष्टि तिथि:
28 SEP 2022 8:51AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇਟਲੀ ਦੀਆਂ ਆਮ ਚੋਣਾਂ ਵਿੱਚ ਆਪਣੀ ਪਾਰਟੀ ਫ੍ਰੇਟੇਲੀ ਡੀ‘ਇਟਾਲੀਆ ਨੂੰ ਜਿੱਤ ਦਿਵਾਉਣ ਦੇ ਲਈ ਜਾਰਜੀਆ ਮੇਲੋਨੀ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਇਟਲੀ ਦੀਆਂ ਆਮ ਚੋਣਾਂ ਵਿੱਚ ਆਪਣੀ ਪਾਰਟੀ ਫ੍ਰੇਟੇਲੀ ਡੀ‘ਇਟਾਲੀਆ (@FratellidItalia) ਨੂੰ ਜਿੱਤ ਦਿਵਾਉਣ ਦੇ ਲਈ ਜਾਰਜੀਆ ਮੇਲੋਨੀ (@GiorgiaMeloni) ਨੂੰ ਵਧਾਈਆਂ। ਆਪਣੇ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਲਈ ਅਸੀਂ ਇਕੱਠੇ ਮਿਲ ਕੇ ਕੰਮ ਕਰਨ ਦੇ ਲਈ ਤਤਪਰ ਹਾਂ।”
***
ਡੀਐੱਸ/ਐੱਸਟੀ
(रिलीज़ आईडी: 1863057)
आगंतुक पटल : 274
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam