ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਨਮਨ ਕੀਤਾ
Posted On:
28 SEP 2022 8:00AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਮਨ ਕੀਤਾ ਹੈ। ਸ਼੍ਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਬਾਰੇ ਆਪਣੇ ਵਿਚਾਰਾਂ ਦੀ ਇੱਕ ਵੀਡੀਓ ਵੀ ਸਾਂਝੀ ਕੀਤੀ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਮੈਂ ਸ਼ਹੀਦ ਭਗਤ ਸਿੰਘ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਨਮਨ ਕਰਦਾ ਹਾਂ। ਉਨ੍ਹਾਂ ਦਾ ਸਾਹਸ ਸਾਨੂੰ ਬਹੁਤ ਪ੍ਰੇਰਿਤ ਕਰਦਾ ਹੈ। ਅਸੀਂ ਸਾਡੇ ਰਾਸ਼ਟਰ ਲਈ ਉਨ੍ਹਾਂ ਦੇ ਵਿਜ਼ਨ ਨੂੰ ਸਾਕਾਰ ਕਰਨ ਲਈ ਸਾਡੀ ਪ੍ਰਤੀਬੱਧਤਾ ਦੁਹਰਾਉਂਦੇ ਹਾਂ।"
***********
ਡੀਐੱਸ/ਐੱਸਟੀ
(Release ID: 1863073)
ਵਿਜ਼ੀਟਰ ਕਾਊਂਟਰ : 164
Read this release in:
Assamese
,
Malayalam
,
English
,
Urdu
,
हिन्दी
,
Marathi
,
Manipuri
,
Bengali
,
Gujarati
,
Odia
,
Tamil
,
Telugu
,
Kannada