ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 29 SEP 2022 9:52AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 218.17 ਕਰੋੜ (94.82 ਕਰੋੜ ਦੂਸਰੀ ਡੋਜ਼ ਅਤੇ 20.88 ਕਰੋੜ ਪ੍ਰੀਕੌਸ਼ਨ ਡੋਜ਼) ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ

ਬੀਤੇ 24 ਘੰਟਿਆਂ ਵਿੱਚ 21,63,248 ਟੀਕੇ ਲਗਾਏ ਗਏ

ਭਾਰਤ ਵਿੱਚ ਵਰਤਮਾਨ ਵਿੱਚ 40,750 ਐਕਟਿਵ ਕੇਸ ਹਨ

ਐਕਟਿਵ ਕੇਸ 0.09% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.72% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 4,474 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ  4,40,13,999 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 4,272 ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (1.35%) ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (1.51%) ਹੈ

ਹੁਣ ਤੱਕ ਕੁੱਲ  89.47 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 3,16,916 ਟੈਸਟ ਕੀਤੇ ਗਏ

****

ਐੱਮਵੀ


(Release ID: 1863369) Visitor Counter : 110