ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਅਹਿਮਦਾਬਾਦ ਵਿੱਚ ਹੋਏ ਸ਼ਾਨਦਾਰ ਡ੍ਰੋਨ ਸ਼ੋਅ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ

Posted On: 28 SEP 2022 11:15PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿੱਚ ਹੋਏ ਸ਼ਾਨਦਾਰ ਡ੍ਰੋਨ ਸ਼ੋਅ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਹ ਸ਼ਹਿਰ ਰਾਸ਼ਟਰੀ ਖੇਡਾਂ ਦੇ ਉਦਘਾਟਨ ਸਮਾਰੋਹ ਦੀ ਤਿਆਰੀ ਕਰ ਰਿਹਾ ਹੈ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

"ਰਾਸ਼ਟਰੀ ਖੇਡਾਂ ਦੇ ਉਦਘਾਟਨੀ ਸਮਾਰੋਹ ਦੀਆਂ ਤਿਆਰੀਆਂ ਕਰਦੇ ਅਹਿਮਦਾਬਾਦ ਸ਼ਹਿਰ ਵਿੱਚ ਸ਼ਾਨਦਾਰ ਡ੍ਰੋਨ ਸ਼ੋਅ!"

 

 

****

 

ਡੀਐੱਸ/ਐੱਸਟੀ



(Release ID: 1863612) Visitor Counter : 90