ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
30 SEP 2022 9:30AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 218.52 ਕਰੋੜ (94.84 ਕਰੋੜ ਦੂਸਰੀ ਡੋਜ਼
ਅਤੇ 21.19 ਕਰੋੜ ਪ੍ਰੀਕੌਸ਼ਨ ਡੋਜ਼) ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ
ਬੀਤੇ 24 ਘੰਟਿਆਂ ਵਿੱਚ 34,21,962 ਟੀਕੇ ਲਗਾਏ ਗਏ
ਭਾਰਤ ਵਿੱਚ ਵਰਤਮਾਨ ਵਿੱਚ 39,583 ਐਕਟਿਵ ਕੇਸ ਹਨ
ਐਕਟਿਵ ਕੇਸ 0.09% ਹਨ
ਰਿਕਵਰੀ ਰੇਟ ਵਰਤਮਾਨ ਵਿੱਚ 98.73% ਹੈ
ਪਿਛਲੇ 24 ਘੰਟਿਆਂ ਦੇ ਦੌਰਾਨ 5,096 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,40,19,095 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 3,947 ਨਵੇਂ ਕੇਸ ਸਾਹਮਣੇ ਆਏ
ਰੋਜ਼ਾਨਾ ਪਾਜ਼ਿਟਿਵਿਟੀ ਦਰ (1.23%) ਹੈ
ਸਪਤਾਹਿਕ ਪਾਜ਼ਿਟਿਵਿਟੀ ਦਰ (1.44%) ਹੈ
ਹੁਣ ਤੱਕ ਕੁੱਲ 89.50 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 3,20,734 ਟੈਸਟ ਕੀਤੇ ਗਏ
****
ਐੱਮਵੀ
(Release ID: 1863735)
Visitor Counter : 110