ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਹਾਲ ਹੀ ਵਿੱਚ ਅਹਿਮਦਾਬਾਦ ਮੈਟਰੋ ਦੀ ਸ਼ੁਰੂਆਤ ਦੇ ਮੌਕੇ ‘ਤੇ ਸਾਬਰਮਤੀ ਨਦੀ ਦੇ ਦ੍ਰਿਸ਼ ਸਾਂਝੇ ਕੀਤੇ
प्रविष्टि तिथि:
30 SEP 2022 4:53PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਇੱਕ ਅਧਿਕਾਰੀ ਸ਼੍ਰੀ ਐੱਮ. ਨਾਗਰਾਜਨ ਦਾ ਇੱਕ ਟਵੀਟ ਸੰਦੇਸ਼ ਸਾਂਝਾ ਕੀਤਾ ਹੈ, ਜਿਸ ਵਿੱਚ ਅਹਿਮਦਾਬਾਦ ਮੈਟਰੋ ਨੂੰ ਹਾਲ ਹੀ ਵਿੱਚ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੇ ਜਾਣ ਤੋਂ ਤੁਰੰਤ ਬਾਅਦ ਸਾਬਰਮਤੀ ਨਦੀ ਦਾ ਦ੍ਰਿਸ਼ ਦਿਖਾਈ ਦੇ ਰਿਹਾ ਹੈ।
ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਇੱਕ ਅਧਿਕਾਰੀ ਸ਼੍ਰੀ ਐੱਮ. ਨਾਗਰਾਜਨ ਦੇ ਇੱਕ ਟਵੀਟ ਦਾ ਹਵਾਲਾ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਆਪਣੇ ਇੱਕ ਟਵੀਟ ਵਿੱਚ ਕਿਹਾ;
"ਅਹਿਮਦਾਬਾਦ ਦੇ ਲਈ ਇੱਕ ਬੜਾ ਦਿਨ।"
**********
ਡੀਐੱਸ/ਟੀਐੱਸ
(रिलीज़ आईडी: 1863946)
आगंतुक पटल : 119
इस विज्ञप्ति को इन भाषाओं में पढ़ें:
Urdu
,
English
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Malayalam