ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਸ਼ਟਰੀ ਫਿਲਮ ਪੁਰਸਕਾਰ ਜੇਤੂਆਂ ਨੂੰ ਵਧਾਈਆਂ ਦਿੱਤੀਆਂ
Posted On:
30 SEP 2022 10:44PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉਨ੍ਹਾਂ ਸਾਰਿਆਂ ਨੂੰ ਵਧਾਈਆਂ ਦਿੱਤੀਆਂ ਹਨ, ਜਿਨ੍ਹਾਂ ਨੂੰ ਰਾਸ਼ਟਰੀ ਫਿਲਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ ਹੈ।
ਕੇਂਦਰੀ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਉਨ੍ਹਾਂ ਸਾਰਿਆਂ ਨੂੰ ਵਧਾਈਆਂ, ਜਿਨ੍ਹਾਂ ਨੂੰ ਰਾਸ਼ਟਰੀ ਫਿਲਮ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ; ਮਨੋਰੰਜਨ, ਕਲਾ ਅਤੇ ਸੱਭਿਆਚਾਰ ਦੀ ਦੁਨੀਆ ਵਿੱਚ ਉਨ੍ਹਾਂ ਦੀ ਰਚਨਾਤਮਕਤਾ ਅਤੇ ਉਨ੍ਹਾਂ ਦੇ ਯੋਗਦਾਨ ਦੀ ਸਹੀ ਪਹਿਚਾਣ ਹੈ।”
*****
ਡੀਐੱਸ
(Release ID: 1864117)
Read this release in:
English
,
Urdu
,
Hindi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam