ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਅੰਬਾਜੀ ਮੰਦਿਰ ਵਿੱਚ ਦਰਸ਼ਨ ਕੀਤੇ ਅਤੇ ਪੂਜਾ-ਅਰਚਨਾ ਕੀਤੀ
प्रविष्टि तिथि:
30 SEP 2022 8:37PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅੱਜ ਗੁਜਰਾਤ ਵਿੱਚ 51 ਸ਼ਕਤੀਪੀਠਾਂ ਵਿੱਚੋਂ ਇੱਕ ਅੰਬਾਜੀ ਮੰਦਿਰ ਗਏ ਅਤੇ ਉੱਥੇ ਦਰਸ਼ਨ ਕੀਤੇ ਅਤੇ ਪੂਜਾ-ਅਰਚਨਾ ਕੀਤੀ।
ਇਸ ਤੋਂ ਪਹਿਲਾਂ ਅੰਬਾਜੀ ਵਿੱਚ ਵਿਭਿੰਨ ਵਿਕਾਸ ਯੋਜਨਾਵਾਂ ਨੂੰ ਸਮਰਪਿਤ ਕਰਨ ਦੇ ਲਈ ਆਯੋਜਿਤ ਇੱਕ ਸਮਾਗਮ ਦੇ ਦੌਰਾਨ ਪ੍ਰਧਾਨ ਮੰਤਰੀ ਨੇ 'ਨਵਰਾਤ੍ਰਿਆਂ' ਦੇ ਪਾਵਨ ਅਵਸਰ 'ਤੇ ਅੰਬਾਜੀ ਮੰਦਿਰ ਵਿੱਚ ਦਰਸ਼ਨ ਅਤੇ ਪੂਜਾ-ਅਰਚਨਾ ਕਰਨ ਦਾ ਅਵਸਰ ਮਿਲਣ 'ਤੇ ਅਤਿਅੰਤ ਪ੍ਰਸੰਨਤਾ ਵਿਅਕਤ ਕੀਤੀ।
ਪ੍ਰਧਾਨ ਮੰਤਰੀ ਗੁਜਰਾਤ ਦੇ ਦੋ ਦਿਨਾਂ ਦੇ ਦੌਰੇ 'ਤੇ ਹਨ।
****
ਡੀਐੱਸ/ਟੀਐੱਸ
(रिलीज़ आईडी: 1864118)
आगंतुक पटल : 155
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam