ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਦਾਦਾ ਸਾਹਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾਣ 'ਤੇ ਆਸ਼ਾ ਪਾਰੇਖ ਜੀ ਨੂੰ ਵਧਾਈਆਂ ਦਿੱਤੀਆਂ
प्रविष्टि तिथि:
30 SEP 2022 10:46PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦਾਦਾ ਸਾਹਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾਣ 'ਤੇ ਆਸ਼ਾ ਪਾਰੇਖ ਜੀ ਨੂੰ ਵਧਾਈਆਂ ਦਿੱਤੀਆਂ ਹਨ।
ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
''ਆਸ਼ਾ ਪਾਰੇਖ ਜੀ ਇੱਕ ਉਤਕ੍ਰਿਸ਼ਟ ਫਿਲਮ ਕਲਾਕਾਰ ਹਨ। ਆਪਣੇ ਲੰਬੇ ਕਰੀਅਰ ਵਿੱਚ ਉਨ੍ਹਾਂ ਨੇ ਦਿਖਾਇਆ ਹੈ ਕਿ ਬਹੁਮੁਖੀ ਪ੍ਰਤਿਭਾ ਕੀ ਹੈ। ਮੈਂ ਉਨ੍ਹਾਂ ਨੂੰ ਦਾਦਾ ਸਾਹਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾਣ 'ਤੇ ਵਧਾਈਆਂ ਦਿੰਦਾ ਹਾਂ।''
*****
ਡੀਐੱਸ
(रिलीज़ आईडी: 1864120)
आगंतुक पटल : 115
इस विज्ञप्ति को इन भाषाओं में पढ़ें:
English
,
Urdu
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam