ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸੰਸਦ ਭਵਨ ਵਿੱਚ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀਆਂ ਦਿੱਤੀਆਂ

Posted On: 02 OCT 2022 4:27PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਾਂਧੀ ਜਯੰਤੀ ਦੇ ਅਵਸਰ ਤੇ ਸੰਸਦ ਭਵਨ ਵਿੱਚ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀਆਂ ਦਿੱਤੀਆਂ।

 

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ:

 

"ਅੱਜਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi) ਨੇ ਸੰਸਦ ਭਵਨ ਵਿੱਚ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀਆਂ ਦਿੱਤੀਆਂ।"

 

 

 

*****

 

ਡੀਐੱਸ


(Release ID: 1864611) Visitor Counter : 89