ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਤੁਫਾਨ ਇਆਨ ਦੇ ਕਾਰਨ ਹੋਏ ਜਾਨੀ ਨੁਕਸਾਨ ਦੇ ਲਈ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਤੀ ਸੰਵੇਦਨਾਵਾਂ ਵਿਅਕਤ ਕੀਤੀਆਂ

Posted On: 02 OCT 2022 9:40AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਇਆਨ ਤੁਫਾਨ ਦੇ ਕਾਰਨ ਹੋਏ ਜਾਨੀ ਨੁਕਸਾਨ ਅਤੇ ਤਬਾਹੀ ਦੇ ਲਈ ਅਮਰੀਕਾ ਦੇ ਰਾਸ਼ਟਰਪਤੀਜੋਅ ਬਾਇਡਨ ਦੇ ਪ੍ਰਤੀ ਗਹਿਰੀਆਂ ਸੰਵੇਦਨਾਵਾਂ ਅਤੇ ਹਾਰਦਿਕ ਹਮਦਰਦੀ ਵਿਅਕਤ ਕੀਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

"ਤੁਫਾਨ ਇਆਨ ਦੇ ਕਾਰਨ ਹੋਏ ਜਾਨੀ ਨੁਕਸਾਨ ਅਤੇ ਤਬਾਹੀ ਦੇ ਲਈ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਤੀ ਮੇਰੀਆਂ ਗਹਿਰੀਆਂ ਸੰਵੇਦਨਾਵਾਂ ਅਤੇ ਹਾਰਦਿਕ ਹਮਦਰਦੀ। ਇਸ ਕਠਿਨ ਸਮੇਂ ਵਿੱਚ ਸਾਡੀਆਂ ਸੰਵੇਦਨਾਵਾਂ ਅਮਰੀਕਾ ਦੇ ਲੋਕਾਂ ਦੇ ਨਾਲ ਹਨ।"

 

 

*****

 

ਡੀਐੱਸ/ਐੱਸਟੀ



(Release ID: 1864613) Visitor Counter : 82