ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਲਾਲ ਬਹਾਦੁਰ ਸ਼ਾਸਤਰੀ ਦੀ ਜਯੰਤੀ 'ਤੇ ਉਨ੍ਹਾਂ ਨੂੰ ਵਿਜੈ ਘਾਟ ‘ਤੇ ਸ਼ਰਧਾ ਸੁਮਨ ਅਰਪਿਤ ਕੀਤੇ

प्रविष्टि तिथि: 02 OCT 2022 10:07AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਜੈ ਘਾਟ ਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਜੀ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾ ਸੁਮਨ ਅਰਪਿਤ ਕੀਤੇ।

 

ਇੱਕ ਟਵੀਟ ਵਿੱਚਪ੍ਰਧਾਨ ਮੰਤਰੀ ਨੇ ਕਿਹਾ;

 

"ਵਿਜੈ ਘਾਟ ਤੇਲਾਲ ਬਹਾਦੁਰ ਸ਼ਾਸਤਰੀ ਜੀ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂਜਿਨ੍ਹਾਂ ਨੇ ਭਾਰਤ ਦੇ ਇਤਿਹਾਸ ਵਿੱਚ ਅਮਿਟ ਯੋਗਦਾਨ ਦਿੱਤਾ ਹੈ।"

 

 

****

 

ਡੀਐੱਸ/ਐੱਸਟੀ


(रिलीज़ आईडी: 1864614) आगंतुक पटल : 178
इस विज्ञप्ति को इन भाषाओं में पढ़ें: Malayalam , English , Urdu , Marathi , हिन्दी , Manipuri , Assamese , Bengali , Gujarati , Odia , Tamil , Telugu , Kannada