ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਦੀ ਜਯੰਤੀ 'ਤੇ ਰਾਜਘਾਟ ਵਿਖੇ ਉਨ੍ਹਾਂ ਨੂੰ ਸ਼ਰਧਾ ਸੁਮਨ ਅਰਪਿਤ ਕੀਤੇ
प्रविष्टि तिथि:
02 OCT 2022 10:04AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਤਮਾ ਗਾਂਧੀ ਦੀ ਜਯੰਤੀ 'ਤੇ ਰਾਜਘਾਟ 'ਤੇ ਉਨ੍ਹਾਂ ਨੂੰ ਸ਼ਰਧਾ ਸੁਮਨ ਅਰਪਿਤ ਕੀਤੇ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਸ਼ਰਧਾ ਸੁਮਨ ਅਰਪਿਤ ਕੀਤੇ। ਉਨ੍ਹਾਂ ਦੇ ਆਦਰਸ਼ ਪੂਰੇ ਵਿਸ਼ਵ ਵਿੱਚ ਗੂੰਜਦੇ ਹਨ ਅਤੇ ਉਨ੍ਹਾਂ ਦੇ ਵਿਚਾਰਾਂ ਨੇ ਕਰੋੜਾਂ ਲੋਕਾਂ ਨੂੰ ਸ਼ਕਤੀ ਪ੍ਰਦਾਨ ਕੀਤੀ ਹੈ। #GandhiJayanti"
*****
ਡੀਐੱਸ/ਐੱਸਟੀ
(रिलीज़ आईडी: 1864615)
आगंतुक पटल : 150
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam