ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗਾਂਧੀ ਜਯੰਤੀ ਦੇ ਅਵਸਰ 'ਤੇ ਗਾਂਧੀ ਸਮ੍ਰਿਤੀ ਵਿੱਚ ਆਯੋਜਿਤ ਪ੍ਰਾਰਥਨਾ ਸਭਾ 'ਚ ਹਿੱਸਾ ਲਿਆ
Posted On:
02 OCT 2022 7:41PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਾਂਧੀ ਜਯੰਤੀ ਦੇ ਅਵਸਰ 'ਤੇ ਗਾਂਧੀ ਸਮ੍ਰਿਤੀ ਵਿਖੇ ਆਯੋਜਿਤ ਪ੍ਰਾਰਥਨਾ ਸਭਾ ਵਿੱਚ ਹਿੱਸਾ ਲਿਆ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਗਾਂਧੀ ਜਯੰਤੀ (#GandhiJayanti) ਦੇ ਅਵਸਰ 'ਤੇ ਗਾਂਧੀ ਸਮ੍ਰਿਤੀ ਵਿਖੇ ਆਯੋਜਿਤ ਇੱਕ ਪ੍ਰਾਰਥਨਾ ਸਭਾ ਵਿੱਚ ਸ਼ਾਮਲ ਹੋਇਆ।”
************
ਡੀਐੱਸ
(Release ID: 1864894)
Visitor Counter : 118
Read this release in:
Assamese
,
English
,
Urdu
,
Marathi
,
Hindi
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam